01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੀ ਐੱਮ. ਐੱਸ. ਪੀ. ਵਿਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਰਾਜੇਵਾਲ

ਖੰਨਾ, 1 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ਤੇ 2 ਭਾਰਤੀ ਕਿਸਾਨ ਯੂਨੀਅਨਾਂ ਰਾਜੇਵਾਲ ਤੇ ਲੱਖੋਵਾਲ ਦੇ ਸੂਬਾ ਪ੍ਰਧਾਨਾਂ ਬਲਵੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵਲੋਂ ਕਣਕ ਸਮੇਤ ਹਾੜ੍ਹੀ ਦੀਆਂ ਫ਼ਸਲਾਂ ਦੀ ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 02-10-2026
ਖੰਨਾ, 1 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ਤੇ 2 ਭਾਰਤੀ ਕਿਸਾਨ ਯੂਨੀਅਨਾਂ ਰਾਜੇਵਾਲ ਤੇ ਲੱਖੋਵਾਲ ਦੇ ਸੂਬਾ ਪ੍ਰਧਾਨਾਂ ਬਲਵੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵਲੋਂ ਕਣਕ ਸਮੇਤ ਹਾੜ੍ਹੀ ਦੀਆਂ ਫ਼ਸਲਾਂ ਦੀ ਐੱਮ. ਐੱਸ. ਪੀ. ਵਿਚ ਕੀਤੇ ਵਾਧੇ ਨੂੰ ਕਿਸਾਨਾਂ ਨਾਲ ਧੋਖਾ ਤੇ ਕੋਝਾ ਮਜ਼ਾਕ ਕਰਾਰ ਹੈ। ਉਨ੍ਹ੍ਰਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੰਕੜਿਆਂ ਅਨੁਸਾਰ ਕਣਕ ਦੀ ਐੱਮ. ਐੱਸ. ਪੀ. 2027-28 ਜੋ ਕਣਕ ਦੇ ਭਾਅ ਵਿਚ 25 ਰੁਪਏ ਪ੍ਰਤੀ ਕੁਇੰਟਲ ਵਾਧਾ ਸਾਨੂੂੰ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਐੱਮ.ਐੱਸ.ਪੀ. ਤੈਅ ਕਰਨ ਦੀ ਨੀਤੀ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਤਿੰਨ ਦਹਾਕਿਆਂ ਪੁਰਾਣੀ ਭਰਤੀ ਨੂੰ ਚੁਣੌਤੀ ਦੇਣ ਵਾਲੀਆਂ 2 ਪਟੀਸ਼ਨਾਂ ਖਾਰਜ ਅਗਲੀ ਖ਼ਬਰ ਏ . ਆਈ . ਵੀਡੀਓ ਰਾਹੀਂ ਸਿਆਸੀ ਪਾਰਟੀਆਂ ਇਕ ਦੂਜੇ ਨੂੰ ਲੱਗੀਆਂ ਭੰਡਣ ਮਨਦੀਪ ਸਿੰਘ ਖਰੌੜ
Ad Position 24