01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਜਾ ਵੜਿੰਗ ਵਲੋਂ ਰਵਨੀਤ ਸਿੰਘ ਬਿੱਟੂ ’ਤੇ ਪਲਟਵਾਰ ਮੈਂ ਤੁਹਾਡੀ ਤਰ੍ਹਾਂ ਮੌਕਾਪ੍ਰਸਤ ਨਹੀਂ, ਰਾਹੁਲ ਗਾਂਧੀ ਦਾ ਵਫਾਦਾਰ ਸਿਪਾਹੀ ਹਾਂ-ਰਾਜਾ ਵੜਿੰਗ

ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਰਵਨੀਤ ਸਿੰਘ ਬਿੱਟੂ ਵਲੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਤੰਜ ਕਸਦਿਆਂ ਕਿਹਾ ਗਿਆ ਸੀ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਰਤ ਕੇ ਸੁੱਟ ਦਿੱਤਾ, ਜਿਸ ’ਤੇ ਪਲਟਵਾਰ ਕਰਦਿਆਂ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ ਕਿ ਤੁਹਾਡੀ ਤਰ੍ਹਾਂ ਮੈਂ ਕੋਈ ਮੌਕਾਪ੍ਰਸਤ ਨਹੀਂ, ਸਗੋਂ ਰਾਹੁਲ ਗਾਂਧੀ ਦਾ ਇਕ ਵਫ਼ਾਦਾਰ ਸਾਥੀ ਹਾਂ । ਮੈਂ ਚੰਗੇ ਤੇ ਮਾੜੇ ਦੋਵੇਂ ਸਮਿਆਂ ਵਿਚ ਰਾਹੁਲ ਗਾਂਧੀ ਦੇ ਨਾਲ ਖੜ੍ਹਾ ਰਿਹਾ ਹਾਂ ਤੇ ਅੱਗੇ ਵੀ ਇਸੇ ਤਰ੍ਹਾਂ ਖੜ੍ਹਾ ਰਹਾਂਗਾ ।

Ad Position 21
No active advertisement
ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਰਵਨੀਤ ਸਿੰਘ ਬਿੱਟੂ ਵਲੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਮਗਰੋਂ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਤੰਜ ਕਸਦਿਆਂ ਕਿਹਾ ਗਿਆ ਸੀ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਰਤ ਕੇ ਸੁੱਟ ਦਿੱਤਾ, ਜਿਸ ’ਤੇ ਪਲਟਵਾਰ ਕਰਦਿਆਂ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ ਕਿ ਤੁਹਾਡੀ ਤਰ੍ਹਾਂ ਮੈਂ ਕੋਈ ਮੌਕਾਪ੍ਰਸਤ ਨਹੀਂ, ਸਗੋਂ ਰਾਹੁਲ ਗਾਂਧੀ ਦਾ ਇਕ ਵਫ਼ਾਦਾਰ ਸਾਥੀ ਹਾਂ । ਮੈਂ ਚੰਗੇ ਤੇ ਮਾੜੇ ਦੋਵੇਂ ਸਮਿਆਂ ਵਿਚ ਰਾਹੁਲ ਗਾਂਧੀ ਦੇ ਨਾਲ ਖੜ੍ਹਾ ਰਿਹਾ ਹਾਂ ਤੇ ਅੱਗੇ ਵੀ ਇਸੇ ਤਰ੍ਹਾਂ ਖੜ੍ਹਾ ਰਹਾਂਗਾ । ਉਨ੍ਹਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਨਾਲ ਖੜ੍ਹਾ ਰਹਾਂਗਾ ਤੇ ਜਿੱਥੇ ਵੀ ਜੋ ਵੀ ਮੇਰੀ ਜਿੰਮੇਵਾਰੀ ਲਗਾਈ ਜਾਵੇਗੀ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ’ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਤਿੰਨ ਦਹਾਕਿਆਂ ਪੁਰਾਣੀ ਭਰਤੀ ਨੂੰ ਚੁਣੌਤੀ ਦੇਣ ਵਾਲੀਆਂ 2 ਪਟੀਸ਼ਨਾਂ ਖਾਰਜ
Ad Position 24