03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਣਕ ਬੀਜ ਸਬਸਿਡੀ ਲਈ ਕੇਂਦਰ ਵਲੋਂ 50 ਕਰੋੜ ਮਨਜ਼ੂਰ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਹਾੜ੍ਹੀ ਸੀਜ਼ਨ 2026-27 ਦੀ ਬਿਜਾਈ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਸਬਸਿਡੀ ਲਈ 50 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਪੱਤਰ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਚੰਡੀਗੜ੍ਹ, 2 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਹਾੜ੍ਹੀ ਸੀਜ਼ਨ 2026-27 ਦੀ ਬਿਜਾਈ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਸਬਸਿਡੀ ਲਈ 50 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਨੂੰ ਪੱਤਰ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ‘ਰਾਸ਼ਟਰੀ ਖੁਰਾਕ ਸੁਰੱਖਿਆ ਤੇ ਪੋਸ਼ਣ ਮਿਸ਼ਨ’ (ਐਨ.ਐਫ਼.ਐਸ.ਐਨ.ਐਮ.) ਦੇ ਬੀਜ਼ ਹਿੱਸੇ ਤਹਿਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਮਨਜ਼ੂਰ ਕੀਤੀ ਗਈ ਰਾਸ਼ੀ ਦਾ ਉਦੇਸ਼ ਪੰਜਾਬ ਦੇ ਕਿਸਾਨਾਂ ਨੂੰ ਕਣਕ ਦਾ ਪ੍ਰਮਾਣਿਤ ਬੀਜ ਰਿਆਇਤੀ ਦਰਾਂ ’ਤੇ ਉਪਲਬਧ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਨੇ ਪੰਜਾਬ ਸਰਕਾਰ ਨੂੰ ਜੀ.ਐੱਸ.ਟੀ. ਰਿਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਹਾਕੀ ਅੰਪਾਇਰ ਨੂੰ ਏਸ਼ਿਆਈ ਖੇਡਾਂ ਤੋਂ ਵਾਪਸ ਭੇਜਿਆ
Ad Position 24