04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੁਨਾਮ ’ਚ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨ ਮੌਤਾਂ ਚਿੰਤਾ ਦਾ ਵਿਸ਼ਾ- ਖਡਿਆਲ

ਕਿਹਾ, ਸੁਨਾਮ ’ਚ ਕੁੜੀਆਂ ਵੀ ਆਈਆਂ ਨਸ਼ੇ ਦੀ ਜੱਦ ’ਚ ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜਿਲ੍ਹੇ ਖਾਸਕਰ ਹਲਕਾ ਸੁਨਾਮ ਦੇ ਪਿੰਡ ਝਾੜੋਂ, ਨਮੋਲ, ਕਨੋਈ ਅਤੇ ਸੁਨਾਮ ਸਮੇਤ ਤੂਰਬੰਜਾਰਾ ’ਚ ਨਸ਼ਿਆਂ ਨੂੰ ਲੈ ਕੇ ਵਾਪਰੀਆਂ ਮੰਦਭਾਗੀ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸੁਨਾਮ ਹਲਕੇ ਵਿਚ ਅਜਿਹੇ ਹਲਾਤ ਬਣ ਗਏ ਹਨ ਜੋ ਸੋਚਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਮਜਲੂਮ ਗਰੀਬ ਦਲਿਤ ਪਰਿਵਾਰਾਂ ਨਾਲ ਧੱਕਾ ਹੋ ਰਿਹਾ ਹੈ ਜੋ ਕਿ ਅਤੀ ਨਿੰਦਣਯੋਗ ਹੈ ਕਿਉਂਕਿ ਕਿਸ ਤਰ੍ਹਾਂ ਤੂਰਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਅਤੇ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦਾ ਪੁਲਿਸ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਬਿਨਾਂ ਸਹਿਮਤੀ ਅਤੇ ਮੌਜੂਦਗੀ ਧੱਕੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-10-2026
ਕਿਹਾ, ਸੁਨਾਮ ’ਚ ਕੁੜੀਆਂ ਵੀ ਆਈਆਂ ਨਸ਼ੇ ਦੀ ਜੱਦ ’ਚ ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜਿਲ੍ਹੇ ਖਾਸਕਰ ਹਲਕਾ ਸੁਨਾਮ ਦੇ ਪਿੰਡ ਝਾੜੋਂ, ਨਮੋਲ, ਕਨੋਈ ਅਤੇ ਸੁਨਾਮ ਸਮੇਤ ਤੂਰਬੰਜਾਰਾ ’ਚ ਨਸ਼ਿਆਂ ਨੂੰ ਲੈ ਕੇ ਵਾਪਰੀਆਂ ਮੰਦਭਾਗੀ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਸੁਨਾਮ ਹਲਕੇ ਵਿਚ ਅਜਿਹੇ ਹਲਾਤ ਬਣ ਗਏ ਹਨ ਜੋ ਸੋਚਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਮਜਲੂਮ ਗਰੀਬ ਦਲਿਤ ਪਰਿਵਾਰਾਂ ਨਾਲ ਧੱਕਾ ਹੋ ਰਿਹਾ ਹੈ ਜੋ ਕਿ ਅਤੀ ਨਿੰਦਣਯੋਗ ਹੈ ਕਿਉਂਕਿ ਕਿਸ ਤਰ੍ਹਾਂ ਤੂਰਬੰਜਾਰਾ ਪਿੰਡ ਦੇ ਗੁਲਜ਼ਾਰ ਸਿੰਘ ਅਤੇ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦਾ ਪੁਲਿਸ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਬਿਨਾਂ ਸਹਿਮਤੀ ਅਤੇ ਮੌਜੂਦਗੀ ਧੱਕੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ ਹੈ। ਖਡਿਆਲ ਨੇ ਕਿਹਾ ਕਿ ਉਨ੍ਹਾ ਦੇ ਧਿਆਨ ਵਿਚ ਆਇਆ ਹੈ ਕਿ ਚਿੱਟਾ ਇਸ ਹੱਦ ਤੱਕ ਵਧ ਗਿਆ ਹੈ ਕਿ ਹੁਣ ਕੁੜੀਆਂ ਵੀ ਨਸ਼ੇ ਦੀਆਂ ਆਦੀ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ’ਚ ਮਾਰੇ ਗਏ ਲਸ਼ਕਰ ਕਮਾਂਡਰ ਹਾਸ਼ਿਮ ਮੂਸਾ ਨੂੰ ਪਾਕਿ ਨੇ ਦੱਸਿਆ ਸਹੀ-ਸਲਾਮਤ ਅਗਲੀ ਖ਼ਬਰ ਮਾਲੇਰਕੋਟਲਾ ਵਿਖੇ ਰਾਜ ਪੱਧਰੀ ਖੇਡ ਮੁਕਾਬਲੇ 10 ਤੋਂ
Ad Position 24