05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ-ਜਥੇਦਾਰ ਗੜਗੱਜ, ਧਾਮੀ

ਅੰਮ੍ਰਿਤਸਰ, 5 ਅਕਤੂਬਰ (ਸਟਾਫ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ।

Ad Position 21
No active advertisement
ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਸਟਾਫ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਰਾਜਸਥਾਨ ਪੁਲਿਸ ਵਲੋਂ ਝੂਠੇ ਕੇਸ ਵਿਚ ਗ੍ਰਿਫਤਾਰ ਕਰਨਾ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ । ਪ੍ਰਧਾਨ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਦੇ ਮੋਬਾਈਲ ਫੋਨਾਂ ’ਤੇ ਪੈਸੇ ਆਉਣ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵਾਂਗੇ- ਭਗਵੰਤ ਮਾਨ ਕਿਹਾ, ਭਾਜਪਾ,... ਅਗਲੀ ਖ਼ਬਰ ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼
Ad Position 24