05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਲਵਲੀ ਯੂਨੀਵਰਸਿਟੀ ਮਾਮਲੇ ’ਚ ਬਿਲਾਸਪੁਰ ਤੋਂ ਇੱਕ ਹੋਰ ਨੌਜਵਾਨ ਗ੍ਰਿਫ਼ਤਾਰ

ਫਗਵਾੜਾ, 5 ਅਕਤੂਬਰ (ਹਰਜੋਤ ਸਿੰਘ ਚਾਨਾ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਹੋਈ ਹਿੰਸਾ, ਭੰਨਤੋੜ ਤੇ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਪੁਲਿਸ ਨੇ ਅੱਜ ਇੱਕ ਹੋਰ ਨੌਜਵਾਨ ਨੂੰ ਬਿਲਾਸਪੁਰ ਤੋਂ ਗਿ੍ਫ਼ਤਾਰ ਕੀਤਾ ਹੈ| ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਆਯੂਸ਼ ਮਹਾਜਨ ਵਜੋਂ ਦੱਸੀ ਜਾ ਰਹੀ ਹੈ| ਪੁਲਿਸ ਸੂਤਰਾਂ ਅਨੁਸਾਰ ਆਯੂਸ਼ ਮਹਾਜਨ ਖ਼ਿਲਾਫ਼ ਸਤਨਾਮਪੁਰਾ ਥਾਣੇ ਵਿਚ ਵੀ ਇੱਕ ਮਾਮਲਾ ਦਰਜ ਹੈ| ਪੁਲਿਸ ਵਲੋਂ ਉਸ ਨੂੰ ਬਿਲਾਸਪੁਰ ਤੋਂ ਗਿ੍ਫ਼ਤਾਰ ਕਰਨ ਉਪਰੰਤ ਫਗਵਾੜਾ ਲਿਆਂਦਾ ਜਾ ਰਿਹਾ ਹੈ। ਉਸ ਕੋਲੋਂ ਪੁੱਛ-ਗਿੱਛ ਕਰਕੇ ਲਵਲੀ ਯੂਨੀਵਰਸਿਟੀ ਮਾਮਲੇ ਵਿਚ ਉਸ ਦੀ ਭੂਮਿਕਾ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|

Ad Position 21
No active advertisement
ਅਜੀਤ ਡੈਸਕ 06-10-2026

Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਮਗਰੋਂ ਪੰਜਾਬ ਕਾਂਗਰਸ ’ਚ ਉਤਸ਼ਾਹ ਦੀ ਥਾਂ ਖ਼ਾਮੋਸ਼ੀ ! ਵਿਕਰਮਜੀਤ ਸਿੰਘ ਮਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦਾ ਪ੍ਰਬੰਧ ਸ਼ੇਰ ਸੰਗਤ ਗਰੁੱਪ ਦੀ ਨਵੀਂ ਕਮੇਟੀ ਨੇ ਸੰਭਾਲਿਆ
Ad Position 24