06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ.ਏ. ਮਾਮਲੇ ਵਿਚ ਸੂਬਾ ਸਰਕਾਰ ਅਦਾਲਤ ਨੂੰ ਗੁੰਮਰਾਹ ਕਰ ਰਹੀ-ਢਿੱਲੋਂ

ਚੰਡੀਗੜ੍ਹ, 6 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 07-10-2026
ਚੰਡੀਗੜ੍ਹ, 6 ਅਕਤੂਬਰ (ਅ.ਬ.)- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ਵਿਚ ਸੂਬਾ ਸਰਕਾਰ ਅਦਾਲਤ ਨੂੰ ਕਿਵੇਂ ਗੁੰਮਰਾਹ ਕਰ ਰਹੀ ਸੀ ਤੇ 8 ਲੱਖ ਮੁਲਾਜ਼ਮਾਂ- ਪੈਨਸ਼ਨਰਾਂ ਨੂੰ ਕਿਵੇਂ ਧੋਖਾ ਦੇ ਰਹੀ ਸੀ, ਇਸ ਦਾ ਝੂਠ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਫੜਿਆ ਗਿਆ ਹੈ । ਕੇਵਲ ਢਿੱਲੋਂ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਉਨ੍ਹਾਂ ਦੀਆਂ ਵਾਜਬ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪ੍ਰਮੁੱਖਤਾ ਨਾਲ ਸਾਰੇ ਮਸਲੇ ਵਿਚਾਰੇ ਜਾਣਗੇ ਅਤੇ ਫੌਰੀ ਹੱਲ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਂਦੀ ਹੈਰੋਇਨ ਦੀ ਪੇਮੈਂਟ ਦੁਬਈ ਦੇ ਰਸਤੇ ਪਾਕਿਸਤਾਨ ਪਹੁੰਚਾਉਂਂਦਾ ਸੀ ਜਗਰਾਉਂ ਦਾ ਫੀਡ ਕਾ... ਅਗਲੀ ਖ਼ਬਰ ਤਾਜ਼ਾ ਪੱਛਮੀ ਗੜਬੜੀ ਦੇ ਚਲਦਿਆਂ ਪੰਜਾਬ ਵਿਚ ਤਿੰਨ ਦਿਨ ਲਈ ਯੈਲੋ ਚਿਤਾਵਨੀ ਜਾਰੀ
Ad Position 24