07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਈ ਅੰਮ੍ਰਿਤਪਾਲ ਸਿੰਘ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰ ਸਕਣਗੇ

ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਲਕਾ ਖ਼ਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਆਪਣੀ ਬਿਮਾਰ ਦਾਦੀ ਦਾ ਹਾਲ ਚਾਲ ਫੋਨ ’ਤੇ ਵੀਡੀਓ ਕਾਲ ਕਰਕੇ ਪੁੱਛ ਸਕਣਗੇ । ਇਸ ਲਈ ਉਨ੍ਹਾਂ ਨੂੰ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਬਰਿੰਦਰ ਸਿੰਘ ਦੀ ਅਦਾਲਤ ਵਲੋਂ ਇਹ ਇਜਾਜ਼ਤ ਦਿੱਤੀ ਗਈ ਹੈ ਕਿ ਉਹ 10 ਮਿੰਟ ਲਈ ਵੀਡੀਓ ਕਾਲ ਕਰਕੇ ਆਪਣੀ ਦਾਦੀ ਨਾਲ ਗੱਲਬਾਤ ਕਰ ਸਕਦੇ ਹਨ ।

Ad Position 21
No active advertisement
ਅਜੀਤ ਡੈਸਕ 08-10-2026
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਲਕਾ ਖ਼ਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਆਪਣੀ ਬਿਮਾਰ ਦਾਦੀ ਦਾ ਹਾਲ ਚਾਲ ਫੋਨ ’ਤੇ ਵੀਡੀਓ ਕਾਲ ਕਰਕੇ ਪੁੱਛ ਸਕਣਗੇ । ਇਸ ਲਈ ਉਨ੍ਹਾਂ ਨੂੰ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਬਰਿੰਦਰ ਸਿੰਘ ਦੀ ਅਦਾਲਤ ਵਲੋਂ ਇਹ ਇਜਾਜ਼ਤ ਦਿੱਤੀ ਗਈ ਹੈ ਕਿ ਉਹ 10 ਮਿੰਟ ਲਈ ਵੀਡੀਓ ਕਾਲ ਕਰਕੇ ਆਪਣੀ ਦਾਦੀ ਨਾਲ ਗੱਲਬਾਤ ਕਰ ਸਕਦੇ ਹਨ । ਇਹ ਅਰਜੀ ਉਨ੍ਹਾਂ ਦੇ ਵਕੀਲਾਂ ਵਲੋਂ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਬਿਰਧ ਅਵਸਥਾ ’ਚ ਹਨ ਅਤੇ ਬਿਮਾਰ ਰਹਿੰਦੇ ਹਨ ਜਿਨ੍ਹਾਂ ਆਪਣੇ ਪੋਤਰੇ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਪਿੰਡ ਪੱਧਰੀ ਦੇ ਖੇਤਾਂ ’ਚੋਂ 21 ਕਿਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਪਾਰਕਿੰਗ ਬਣੀ ਵੱਡੀ ਸਮੱਸਿਆ
Ad Position 24