08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਕੂਲਾਂ ’ਚ ਸਰਕਾਰੀ ਯੋਜਨਾਵਾਂ ਦਾ ਪ੍ਰਚਾਰ ਕਰਵਾਉਣਾ ਸਿੱਖਿਆ ਦੇ ਉਦੇਸ਼ਾਂ ਦੇ ਉਲਟ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 8 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਰਕਾਰੀ ਸਕੂਲਾਂ ਵਿਚ ਕਰਵਾਈਆਂ ਜਾਂਦੀਆਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਪ੍ਰਚਾਰ ਕਰਨ ਅਤੇ ਮਾਪਿਆਂ ਤੋਂ ਪ੍ਰਸ਼ੰਸਾ ਸੰਦੇਸ਼ਾਂ ਦੀਆਂ ਵੀਡੀਓ ਬਣਾਉਣ ਦੀਆਂ ਕਥਿਤ ਹਦਾਇਤਾਂ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਕੂਲਾਂ ਵਿਚ ਸਰਕਾਰੀ ਯੋਜਨਾਵਾਂ ਦਾ ਪ੍ਰਚਾਰ ਕਰਵਾਉਣਾ ਸਿੱਖਿਆ ਦੇ ਮੂਲ ਉਦੇਸ਼ਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮਕਸਦ ਬੱਚਿਆਂ ਦੀ ਪੜ੍ਹਾਈ ਅਤੇ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ, ਨਾ ਕਿ ਕਿਸੇ ਸਰਕਾਰ ਜਾਂ ਸਿਆਸੀ ਪਾਰਟੀ ਦਾ ਪ੍ਰਚਾਰ ਕਰਨਾ।

Ad Position 21
No active advertisement
ਅਜੀਤ ਡੈਸਕ 09-10-2026

Ad Position 22
No active advertisement
ਪਿਛਲੀ ਖ਼ਬਰ ਪੀਰਮੁਛੱਲਾ ’ਚ 22 ਸਾਲਾ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਅਗਲੀ ਖ਼ਬਰ ਸੀ.ਬੀ.ਆਈ. ਜਾਂਚ ’ਤੇ ਸਿਆਸੀ ਬਿਆਨਬਾਜ਼ੀ ਦੀ ਥਾਂ ਤੱਥ ਸਾਹਮਣੇ ਆਉਣ-ਸ਼ਵੇਤ ਮਲਿਕ
Ad Position 24