12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਪੀਕਰ ਸੰਧਵਾਂ ਵਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਨਿਖੇਧੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਾਕਰੋਚ ਜਨਤਾ ਪਾਰਟੀ ਵਲੋਂ ਵੋਟ ਚੋਰੀ ਖ਼ਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ । ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਭੰਗ ਕਰਦੇ ਹੋਏ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰੂ ਘਰ ਦੇ ਅੰਦਰ ਦਾਖ਼ਲ ਹੋਏ, ਜਿਸ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਸਭ ਲਈ ਖੁੱਲ੍ਹੇ, ਪਰ ਕਿਸੇ ਨੂੰ ਨਾਅਰੇਬਾਜ਼ੀ ਦੀ ਇਜਾਜ਼ਤ ਨਹੀਂ-ਕਾਲਕਾ, ਕਾਹਲੋਂ ਅਗਲੀ ਖ਼ਬਰ ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ-ਜੰਗਵੀਰ ਸਿੰਘ ਚੌਹਾਨ
Ad Position 24