12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੀ ਤੱਥ ਪੜਤਾਲ ਲਈ ਕਮੇਟੀ ਜਾਏਗੀ- ਚੰਦੂਮਾਜਰਾ

ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੇ ਮਾਮਲੇ ਨੂੰ ਕੁਝ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿਚ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਤੇ ਅਫ਼ਵਾਹਾਂ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ।

Ad Position 21
No active advertisement
ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੇ ਮਾਮਲੇ ਨੂੰ ਕੁਝ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿਚ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਤੇ ਅਫ਼ਵਾਹਾਂ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ । ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਅਤੇ ਤੱਥਾਂ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਇਕ ਵਿਸ਼ੇਸ਼ ਟੀਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਭੇਜੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਗੋਲੀਆਂ ਚਲਾ ਕੇ ਹੋਏ ਫ਼ਰਾਰ ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਪਲੇਟਫ਼ਾਰਮ ’ਤੇ ਸਿਆਸੀ ਪ੍ਰਚਾਰ ਕਿਉਂ-ਢਿੱਲੋਂ
Ad Position 24