12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਦੋਂ ਤੱਕ ਕਿਸਾਨ ਤੇ ਆੜ੍ਹਤੀ ਮੰਡੀਆਂ ਵਿਚ ਫਸਲਾਂ ਦੀ ਬਰਬਾਦੀ ਸਹਿੰਦੇ ਰਹਿਣਗੇ-ਚੀਮਾ

ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਉੱਪ ਚੇਅਰਮੈਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਝੋਨੇ ਨਾਲ ਭਰੀਆਂ ਮੰਡੀਆਂ ਵਿਚ ਹੋਈ ਬਾਰਿਸ਼ ਨੇ ਕਿਸਾਨਾਂ ਤੇ ਆੜ੍ਹਤੀਆਂ ਦਾ ਵੱਡਾ ਨੁਕਸਾਨ ਕੀਤਾ ਹੈ। ਉਹ ਝੋਨਾ ਹੁਣ ਨਾ ਸਰਕਾਰ ਚੁੱਕੇਗੀ ਤੇ ਨਾ ਹੀ ਖਰੀਦਦਾਰ ਜਿਸ ਦਾ ਸਾਰਾ ਨੁਕਸਾਨ ਆੜ੍ਹਤੀਆਂ ਦੇ ਗਲ ਪੈ ਗਿਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਉੱਪ ਚੇਅਰਮੈਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਝੋਨੇ ਨਾਲ ਭਰੀਆਂ ਮੰਡੀਆਂ ਵਿਚ ਹੋਈ ਬਾਰਿਸ਼ ਨੇ ਕਿਸਾਨਾਂ ਤੇ ਆੜ੍ਹਤੀਆਂ ਦਾ ਵੱਡਾ ਨੁਕਸਾਨ ਕੀਤਾ ਹੈ। ਉਹ ਝੋਨਾ ਹੁਣ ਨਾ ਸਰਕਾਰ ਚੁੱਕੇਗੀ ਤੇ ਨਾ ਹੀ ਖਰੀਦਦਾਰ ਜਿਸ ਦਾ ਸਾਰਾ ਨੁਕਸਾਨ ਆੜ੍ਹਤੀਆਂ ਦੇ ਗਲ ਪੈ ਗਿਆ ਹੈ। ਚੀਮਾ ਨੇ ਮੰਗ ਕੀਤੀ ਕਿ ਖੇਤਾਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ ਨਾਲ ਮੰਡੀਆਂ ਵਿਚ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈ ਕੇ ਉਸ ਦੀ ਭਰਭਾਈ ਕਰਨੀ ਚਾਹੀਦੀ ਹੈ ਤਾਂ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਹੋਏ ਨੁਕਸਾਨ ਦੀ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰੋਂ ਫਿਰੌਤੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਅਗਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਗੋਲੀਆਂ ਚਲਾ ਕੇ ਹੋਏ ਫ਼ਰਾਰ
Ad Position 24