15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਅੱਜ ਪੰਜਾਬ ਦੇ ਟੋਲ ਪਲਾਜ਼ੇ ਰਹਿਣਗੇ ਟੋਲ ਮੁਕਤ - ਸੂਬਾ ਪ੍ਰਧਾਨ ਲਾਡੀ

ਲਾਡੋਵਾਲ, 14 ਅਕਤੂਬਰ (ਬਲਬੀਰ ਸਿੰਘ ਰਾਣਾ)- ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਨਾਲ ਨਾਲ ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ਾ ਵੀ ਰੋਸ ਵਜੋਂ ਬੰਦ ਰਹਿਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਯੂਨੀਅਨ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਤੇ ਹਮਦਰਦੀ ਪ੍ਰਗਟਾਉਂਦਿਆਂ ਪੰਜਾਬ ਦੇ ਸਮੂਹ ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 15-10-2026
ਲਾਡੋਵਾਲ, 14 ਅਕਤੂਬਰ (ਬਲਬੀਰ ਸਿੰਘ ਰਾਣਾ)- ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਨਾਲ ਨਾਲ ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ਾ ਵੀ ਰੋਸ ਵਜੋਂ ਬੰਦ ਰਹਿਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਦੱਸਿਆ ਯੂਨੀਅਨ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਤੇ ਹਮਦਰਦੀ ਪ੍ਰਗਟਾਉਂਦਿਆਂ ਪੰਜਾਬ ਦੇ ਸਮੂਹ ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ 15 ਅਕਤੂਬਰ ਨੂੰ ਪੰਜਾਬ ਦੇ ਸਮੂਹ ਟੋਲ ਪਲਾਜ਼ਿਆਂ ’ਤੇ ਯੂਨੀਅਨ ਦੇ ਸਮੁੱਚੇ ਵਰਕਰ ਇਕ ਜੁੱਟ ਹੋ ਕੇ ਜਿੱਥੇ ਰੋਸ ਪ੍ਰਦਰਸ਼ਨ ਕਰਨਗੇ, ਉਥੇ ਪਰਮਿੰਦਰ ਸਿੰਘ ਝੋਟਾ ਨੂੰ ਬਣਦਾ ਇਨਸਾਫ ਦਵਾਉਣ ਦੀ ਸਰਕਾਰ ਅੱਗੇ ਮੰਗ ਵੀ ਉਠਾਉਣਗੇ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਮਾਮਲੇ ’ਚ ਸੀ.ਬੀ.ਆਈ. ਦੀ ਟੀਮ ਮਾਈਨਿੰਗ ਵਿਭਾਗ ਦੇ ਹੁਸ਼ਿਆਰਪੁਰ ਦਫ਼ਤਰ ਪੁੱਜੀ ਅਗਲੀ ਖ਼ਬਰ ਖ਼ੈਬਰ ਪਖਤੂਨਖਵਾ ’ਚ ਪੈਦਾ ਹੋਏ ਸੰਵਿਧਾਨਕ ਸੰਕਟ ਨਾਲ ਪਾਕਿ ਦੀ ਰਾਜਨੀਤੀ ਭਖੀ
Ad Position 24