ਨਸ਼ਾ ਮਾਫੀਆ ਨੂੰ ਖ਼ਤਮ ਕਰੇ ਸਰਕਾਰ-ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਗੰਢ ਤੁੱਪ ਦੇ ਖਿਲਾਫ ਕਾਰਵਾਈ ਕਰਕੇ ਨਸ਼ਾ ਮਾਫੀਆ ਦੇ ਖਤਮ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨੂੰ ਨਸ਼ਾ ਤਸਕਰੀ ਨੂੰ ਨਕੇਲ ਪਾਉਣ ਵਿਚ ਅਸਫਲਤਾ ਲਈ ਅਸਤੀਫਾ ਦੇਣਾ ਚਾਹੀਦਾ ਹੈ । ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੇ ਐਮ.
ਅਜੀਤ ਡੈਸਕ
16-10-2026