15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭਾਜਪਾ ਸੂਬਾ ਪ੍ਰਧਾਨ ਢਿੱਲੋਂ ਵਲੋਂ ਕੇਂਦਰ ਸਰਕਾਰ ਦਾ ਧੰਨਵਾਦ

ਚੰਡੀਗੜ੍ਹ, 15 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸੇਮ ਅਤੇ ਜਲ ਭਰਾਅ ਦੀ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵਲੋਂ 6 ਮੈਂਬਰੀ ਮਾਹਿਰ ਕਮੇਟੀ ਦਾ ਗਠਨ ਕਰਨ ’ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੰਜਾਬ ਦੇ ਕਿਸਾਨਾਂ ਵਲੋਂ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਕੇਂਦਰੀ ਖੇਤੀਬਾੜੀ ਮੰਤਰੀ ਨੇ ਚੁੱਕਿਆ ਅਹਿਮ ਕਦਮ ਅਗਲੀ ਖ਼ਬਰ ਪਾਕਿ ਨੇ ਹੁਣ ਯੂਰਪੀਅਨ ਸੰਸਦ ’ਚ ਚੁੱਕਿਆ ਕਸ਼ਮੀਰ ਅਤੇ ਸਿੰਧੂ ਜਲ ਸਮਝੌਤੇ ਦਾ ਮੁੱਦਾ
Ad Position 24