16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਮਜੀਠੀਆ ਤੇ ਮੇਰੀ ਜਾਨ ਨੂੰ ਖ਼ਤਰਾ ਹੈ-ਸੁਖਪਾਲ ਸਿੰਘ ਖਹਿਰਾ

ਨਡਾਲਾ, 15 ਅਕਤੂਬਰ: (ਰਘਬਿੰਦਰ ਸਿੰਘ)-ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਬੰਦ ਦੌਰਾਨ ਸਬ ਡਵੀਜ਼ਨ ਭੁਲੱਥ ’ਚ ਕਰਵਾਏ ਗਏ ਇੱਕ ਸਮਾਗਮ ਵਿਚ ਬੋਲਦਿਆਂ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਪ੍ਰਗਟਾਇਆ| ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੇ ਪਿੱਛੇ ਗੈਂਗਸਟਰ ਲਗਾਏ ਹੋਏ ਹਨ | ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਉਨ੍ਹਾਂ ਦੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ | ਉਨ੍ਹਾਂ ਆਪਣੇ ਬਿਆਨ ਰਾਹੀਂ ਸੁਰੱਖਿਆ ਸੰਬੰਧੀ ਚਿੰਤਾ ਜ਼ਾਹਿਰ ਕੀਤੀ|

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਲਾਹੌਰ ਦੀ ਸਤਵੰਤ ਕੌਰ ਬਣੀ ਪੀ ਐੱਚ. ਡੀ. ਖੋਜ-ਪ੍ਰਬੰਧ ਜਮ੍ਹਾਂ ਕਰਵਾਉਣ ਵਾਲੀ ਪਾਕਿ ਦੀ ਪਹਿਲੀ ਸਿੱਖ ਬੀਬੀ ਅਗਲੀ ਖ਼ਬਰ ਨਸ਼ਿਆਂ ਦੇ ਨੈੱਟਵਰਕ ’ਤੇ ਕਾਰਵਾਈ ਦੀ ਬਜਾਏ ਅਧਿਕਾਰੀਆਂ ਨੂੰ ਅਹਿਮ ਅਹੁਦੇ ਦੇ ਰਹੀ ਸਰਕਾਰ-ਜਾਖੜ
Ad Position 24