17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ-ਸੰਤ ਦਾਦੂਵਾਲ

ਮਾਨਸਾ, 16 ਅਕਤੂਬਰ (ਧਾਲੀਵਾਲ)- ਉੱਘੇ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਝੋਟਾ ਸਮਾਜ ਸੁਧਾਰਕ ਸੀ, ਦੀ ਹੱਤਿਆ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 17-10-2026
ਮਾਨਸਾ, 16 ਅਕਤੂਬਰ (ਧਾਲੀਵਾਲ)- ਉੱਘੇ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਝੋਟਾ ਸਮਾਜ ਸੁਧਾਰਕ ਸੀ, ਦੀ ਹੱਤਿਆ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਸੰਤ ਦਾਦੂਵਾਲ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਝੋਟੇ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਪ੍ਰਚੰਡ ਕਰਨ।
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ-2 ਗੰਭੀਰ ਜ਼ਖ਼ਮੀ
Ad Position 24