20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਖ਼ੁਦ ਕਰਜ਼ੇ ’ਚ ਡੁੱਬਿਆ ਪਾਕਿ ਹੁਣ ਦੂਜੇ ਦੇਸ਼ਾਂ ਨੂੰ ਕਰਜ਼ਾ ਸੰਭਾਲਣ ਦੇ ਦੇਵੇਗਾ ਗੁਰ

ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਬੈਂਕਾਕ ਵਿਚ ਸੰਯੁਕਤ ਰਾਸ਼ਟਰ ਦੇ ਸਮਰਥਨ ਪ੍ਰਾਪਤ ‘ਬੋਰੋਅਰਜ਼ ਪਲੇਟਫਾਰਮ’ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਦਿਲਚਸਪ ਗੱਲ ਇਹ ਹੈ ਕਿ ਪਾਕਿਸਤਾਨ ਖ਼ੁਦ ਭਾਰੀ ਵਿਦੇਸ਼ੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਬੈਂਕਾਕ ਵਿਚ ਸੰਯੁਕਤ ਰਾਸ਼ਟਰ ਦੇ ਸਮਰਥਨ ਪ੍ਰਾਪਤ ‘ਬੋਰੋਅਰਜ਼ ਪਲੇਟਫਾਰਮ’ ਦੀ ਗਵਰਨਿੰਗ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਦਿਲਚਸਪ ਗੱਲ ਇਹ ਹੈ ਕਿ ਪਾਕਿਸਤਾਨ ਖ਼ੁਦ ਭਾਰੀ ਵਿਦੇਸ਼ੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਮਾਰਚ 2026 ਦੇ ਅਖੀਰ ਤੱਕ ਉਸ ਦਾ ਬਾਹਰੀ ਕਰਜ਼ਾ ਤੇ ਦੇਣਦਾਰੀਆਂ 137.55 ਅਰਬ ਡਾਲਰ ਸਨ। ਪਾਕਿਸਤਾਨ ਨੇ ਆਈ.ਐੱਮ.ਐੱਫ. ਤੋਂ ਕਈ ਵਿੱਤੀ ਸਹਾਇਤਾ ਪੈਕੇਜ ਹਾਸਲ ਕੀਤੇ ਹਨ। ਔਰੰਗਜ਼ੇਬ ਨੇ ਕਰਜ਼ਾ ਪ੍ਰਬੰਧਨ ਸੁਧਾਰਨ, ਆਰਥਿਕ ਤਜ਼ਰਬੇ ਸਾਂਝੇ ਕਰਨ ਅਤੇ ਵਿਕਾਸ ਲਈ ਨਵੇਂ ਵਿੱਤੀ ਸਰੋਤ ਲੱਭਣ ਨੂੰ ਆਪਣੀ ਤਰਜੀਹ ਦੱਸਿਆ। ਹਾਲਾਂਕਿ, ਇਸ ਅਹੁਦੇ ਨਾਲ ਪਾਕਿਸਤਾਨ ਨੂੰ ਕਰਜ਼ਾ ਮੁਆਫ਼ੀ ਜਾਂ ਕਿਸ਼ਤਾਂ ਵਿਚ ਛੋਟ ਨਹੀਂ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੀਤੇ ਸਵਾਲ ਅਗਲੀ ਖ਼ਬਰ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੁਲਿਸ ਨੇ ਗ੍ਰਹਿ ਮੰਤਰੀ ਨਾਲ ਮਿਲਣ ਤੋਂ ਰੋਕਿਆ ਧੀ ਦੇ ਇਨਸਾਫ਼ ਲਈ 7 ਸਾਲਾਂ ਤੋਂ ਭਟਕ ਰਹੇ...
Ad Position 24