ਪੰਜਾਬ ਸਰਕਾਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਪਹਿਲਕਦਮੀ ਕਰੇ-ਕਾ. ਧਾਲੀਵਾਲ
ਮਾਨਸਾ, 25 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਨੂੰ ਮੂਕ ਦਰਸ਼ਕ ਨਹੀਂ ਬਣਨਾ ਚਾਹੀਦਾ ਬਲਕਿ ਮੰਗਾਂ ਮੰਨ ਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਹਿਲ ਕਦਮੀ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਸੀ.
ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ। ਤਸਵੀਰ : ਸੇਮੀ ਮਾਨਸਾ
26-10-2026