26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਰਹਿ ਸਕਦੇ ਹਨ ਮਨਪ੍ਰੀਤ ਸਿੰਘ

ਜਲੰਧਰ, 26 ਅਕਤੂਬਰ (ਡਾ. ਜਤਿੰਦਰ ਸਾਬੀ)- ਉਲੰਪੀਅਨ ਮਨਪ੍ਰੀਤ ਸਿੰਘ ਬਾਰੇ ਸੱਟ ਕਾਰਨ ਏਸ਼ਿਆਈ ਹਾਕੀ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਦਾ ਹਿੱਸਾ ਨਾ ਬਣ ਸਕਣ ਦੀਆਂ ਚਰਚਾਵਾਂ ਹਨ।

Ad Position 21
No active advertisement
ਅਜੀਤ ਡੈਸਕ 27-10-2026

ਜਲੰਧਰ, 26 ਅਕਤੂਬਰ (ਡਾ. ਜਤਿੰਦਰ ਸਾਬੀ)- ਉਲੰਪੀਅਨ ਮਨਪ੍ਰੀਤ ਸਿੰਘ ਬਾਰੇ ਸੱਟ ਕਾਰਨ ਏਸ਼ਿਆਈ ਹਾਕੀ ਚੈਂਪੀਅਨਸ਼ਿਪ ਵਿਚ ਭਾਰਤੀ ਟੀਮ ਦਾ ਹਿੱਸਾ ਨਾ ਬਣ ਸਕਣ ਦੀਆਂ ਚਰਚਾਵਾਂ ਹਨ। ਗੈਰ-ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਕਰ ਮਨਪ੍ਰੀਤ ਟੂਰਨਾਮੈਂਟ ਵਿਚ ਹਿੱਸਾ ਨਹੀਂ ਲੈਂਦੇ ਤਾਂ ਉਨ੍ਹਾਂ ਦੀ ਥਾਂ ਵਿਵੇਕ ਸਾਗਰ ਪ੍ਰਸਾਦ ਨੂੰ ਭਾਰਤੀ ਟੀਮ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਸ ਸੰਬੰਧੀ ਹਾਕੀ ਇੰਡੀਆ ਵਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਮਨਪ੍ਰੀਤ ਲਈ ਜਲੰਧਰ ਦੀ ਜ਼ਮੀਨ ’ਤੇ ਖੇਡਣਾ ਖ਼ਾਸ ਅਹਿਮੀਅਤ ਰੱਖਦਾ ਹੈ। ਅਜਿਹੇ ਵਿਚ ਜੇਕਰ ਉਹ ਟੂਰਨਾਮੈਂਟ ਤੋਂ ਬਾਹਰ ਰਹਿੰਦੇ ਹਨ ਤਾਂ ਇਹ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਨਿਰਾਸ਼ਾਜਨਕ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਪਾਕਿ ’ਚ ਅਗਵਾ ਕੀਤੀ ਹਿੰਦੂ ਲੜਕੀ ਸ਼ਾਂਤੀ ਮੇਘਵਾਰ ਪਰਿਵਾਰ ਨੂੰ ਮਿਲੀ ਅਗਲੀ ਖ਼ਬਰ ਰਾਹੁਲ ਗਾਂਧੀ ਤੇ ਸੁਨੀਲ ਜਾਖੜ ਨੂੰ ਨਸ਼ਿਆਂ ਦੇ ਮੁੱਦੇ ’ਤੇ ਪੰਜਾਬੀਆਂ ਨੂੰ ਜਵਾਬ ਦੇਣਾ ਪਵੇਗਾ-ਬਲਤੇਜ ਪੰਨੂ
Ad Position 24