ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ’ਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ-ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 30 ਅਕਤੂਬਰ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ. ਆਈ.
ਮੰਤਰੀ ਬਰਿੰਦਰ ਕੁਮਾਰ ਗੋਇਲ ਗੱਲਬਾਤ ਦੌਰਾਨ। ਅਜੀਤ ਤਸਵੀਰ
31-10-2026