31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਗਿਆਨੀ ਹਰਪ੍ਰੀਤ ਸਿੰਘ ਨੇ ਝੋਟੇ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਸ਼ਿਆਂ ਖਿਲਾਫ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ । ਉਨ੍ਹਾਂ ਝੋਟੇ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਤੇ ਪਤਨੀ ਮਨਪ੍ਰੀਤ ਕੌਰ ਨਾਲ ਹਮਦਰਦੀ ਜਾਹਿਰ ਕਰਦਿਆਂ ਪਰਵਿੰਦਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ।

Ad Position 21
No active advertisement
ਅਜੀਤ ਡੈਸਕ 01-11-2026
ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਸ਼ਿਆਂ ਖਿਲਾਫ ਲੜਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੇ । ਉਨ੍ਹਾਂ ਝੋਟੇ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਤੇ ਪਤਨੀ ਮਨਪ੍ਰੀਤ ਕੌਰ ਨਾਲ ਹਮਦਰਦੀ ਜਾਹਿਰ ਕਰਦਿਆਂ ਪਰਵਿੰਦਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਨੂੰ ਨਿੱਗਰ ਯਤਨ ਜੁਟਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ’ਚ ਫੇਲ੍ਹ ਸਾਬਤ ਹੋਈ ਹੈ। ਇਸ ਮੌਕੇ ਦਲ ਦੇ ਜਿਲ੍ਹਾ ਪ੍ਰਧਾਨ ਭਰਪੂਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਜਨਰਲ ਸਕੱਤਰ ਡਾ. ਲਖਵਿੰਦਰ ਸਿੰਘ ਮੂਸਾ, ਮਲਕੀਤ ਸਿੰਘ ਬੁਢਲਾਡਾ, ਐਡਵੋਕੇਟ ਅਮਨਦੀਪ ਸਿੰਘ ਭਲਾਈਕੇ, ਸਤਨਾਮ ਸਿੰਘ ਸਾਬਕਾ ਸਰਪੰਚ ਭਲਾਈਕੇ, ਗੁਰਵਿੰਦਰ ਸਿੰਘ ਪਟਵਾਰੀ, ਜਸਪਾਲ ਸਿੰਘ ਰਾਮਗੜ੍ਹੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਜ਼ਖ਼ਮ 84 ਦੇ’ ਵਿਸ਼ੇ ’ਤੇ ਕਾਨਫਰੰਸ 4 ਨਵੰਬਰ ਨੂੰ ਚੰਡੀਗੜ੍ਹ ’ਚ ਅਗਲੀ ਖ਼ਬਰ ਦਲਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ (ਬ) ਡਟ ਕੇ ਪੈਰਵੀ ਕਰੇਗਾ-ਸੁਖਬੀਰ ਸਿੰਘ ਬਾਦਲ
Ad Position 24