ਗੌਰਵ ਸੰਧੂ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਹਲਕਾ ਸਨੌਰ ਦੀਆਂ ਸਰਗਰਮੀਆਂ ਬਾਰੇ ਕਰਵਾਇਆ ਜਾਣੂੰ
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਉਪ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ. ਆਈ.
ਗੌਰਵ ਸੰਧੂ ਨਵੀਂ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ
02-11-2026