01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ’ਤੇ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ- ਧਾਲੀਵਾਲ

ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਸਾਫ਼ ਕਰ ਦਿੱਤਾ ਸੀ ਕਿ ਇੱਥੇ ਕੁਰਸੀ ਜਾਂ ਸੱਤਾ ਦੇ ਭੁੱਖਿਆਂ ਲਈ ਕੋਈ ਥਾਂ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 02-11-2026
ਚੰਡੀਗੜ੍ਹ, 1 ਨਵੰਬਰ (ਅਜੀਤ ਬਿਊਰੋ)- ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ ਅਤੇ ਪਾਰਟੀ ਛੱਡ ਕੇ ਜਾਣ ਵਾਲੇ ਭ੍ਰਿਸ਼ਟ ਤੇ ਅਨੁਸ਼ਾਸਨਹੀਣ ਆਗੂਆਂ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਸਾਫ਼ ਕਰ ਦਿੱਤਾ ਸੀ ਕਿ ਇੱਥੇ ਕੁਰਸੀ ਜਾਂ ਸੱਤਾ ਦੇ ਭੁੱਖਿਆਂ ਲਈ ਕੋਈ ਥਾਂ ਨਹੀਂ ਹੈ। ‘ਆਪ’ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ’ਤੇ ਦੋਸ਼ ਲੱਗਣ ’ਤੇ ਬਿਨਾਂ ਝਿਜਕ ਸਖ਼ਤ ਕਾਰਵਾਈ ਕੀਤੀ ਅਤੇ ਜੇਲ੍ਹ ਭੇਜਿਆ ਤੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ’ਤੇ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ।
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀਆਂ ਦੀ ਤਾਕਤ ਸਮਰਪਿਤ ਵਰਕਰ, ਉਨ੍ਹਾਂ ਨੂੰ ਅਣਗੌਲਿਆ ਕਰਨਾ ਮੰਦਭਾਗਾ-ਤੁੜ ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ. ਨੇ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
Ad Position 24