‘ ਯੁੱਧ ਨਸ਼ਿਆਂ ਵਿਰੁੱਧ ’ ਦਾ ਕਪਤਾਨ ਹੀ ਨਸ਼ਾ ਤਸਕਰੀ ਦੇ ਦੋਸ਼ਾਂ ’ ਚ ਘਿਰਿਆ - ਮਜੀਠੀਆ
ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਮਜੀਠਾ ਹਲਕੇ ਤੋਂ ‘ਆਪ’ ਆਗੂ ਲਵਜੀਤ ਸਿੰਘ ਦੇ ਮਾਮਲੇ ਦੀ ਸੀ.
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ। - ਤਸਵੀਰ : ਗੁਰਿੰਦਰ ਸਿੰਘ
03-11-2026