03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੇਲ੍ਹ ’ਚ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਦੀ ਵਕੀਲ ਨਾਲ ਹੋਈ 40 ਮਿੰਟ ਦੀ ਮੁਲਾਕਾਤ

ਅੰਮ੍ਰਿਤਸਰ, 3 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

Ad Position 21
No active advertisement
ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਸੀਨੀਅਰ ਵਕੀਲ ਬਰਿਸਟਰ ਸਲਮਾਨ ਸਫ਼ਦਰ ਨੇ ਦੱਸਿਆ ਕਿ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਤੋਂ ਬਾਅਦ ਅਡਿਆਲਾ ਜੇਲ੍ਹ ਪ੍ਰਸ਼ਾਸਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨਾਲ ਉਨ੍ਹਾਂ ਦੀ 40 ਮਿੰਟ ਦੀ ਮੁਲਾਕਾਤ ਕਰਵਾਈ ਹੈ। ਸੋਸ਼ਲ ਮੀਡੀਆ ਮੰਚ ‘ਐਕਸ’ (ਟਵਿੱਟਰ) ’ਤੇ ਜਾਣਕਾਰੀ ਸਾਂਝੀ ਕਰਦਿਆਂ ਬਰਿਸਟਰ ਸਫ਼ਦਰ ਨੇ ਦੱਸਿਆ ਕਿ ਇਹ ਮੁਲਾਕਾਤ ਸ਼ਾਮ 4:30 ਵਜੇ ਹੋਈ। ਉਨ੍ਹਾਂ ਲਿਖਿਆ ਕਿ ਲਗਾਤਾਰ ਅਰਜ਼ੀਆਂ ਦੇਣ ਮਗਰੋਂ ਉਹ 11 ਮਹੀਨਿਆਂ ਬਾਅਦ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਨੂੰ ਮਿਲ ਸਕੇ ਹਨ।
Ad Position 22
No active advertisement
ਪਿਛਲੀ ਖ਼ਬਰ ਪਤੰਜਲੀ ਯੂਨੀਵਰਸਿਟੀ ਵਲੋਂ ਅੱਜ ਤੋਂ 6 ਤੱਕ ਤਿੰਨ ਰੋਜ਼ਾ ਹਰਬਲ ਕੁੰਭ, ਜੜ੍ਹੀ-ਬੂਟੀ ਖੇਤੀ ਮੇਲਾ ਤੇ ਧਨਵੰਤਰੀ ਮਹਾਉਤਸਵ ਅਗਲੀ ਖ਼ਬਰ ਪੰਜਾਬੀ ਵਾਧੂ ਵਿਸ਼ੇ ਦੀ ਤੀਜੀ ਤਿਮਾਹੀ ਦੀ ਪ੍ਰੀਖਿਆ 26 ਤੇ 27 ਨੂੰ
Ad Position 24