04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰੂ ਨਾਨਕ ਦੇਵ ਹਸਪਾਤਲ ’ਚ ਜ਼ੇਰੇ ਇਲਾਜ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫ਼ਰਾਰ

ਅੰਮ੍ਰਿਤਸਰ, 4 ਨਵੰਬਰ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ੇਰੇ ਇਲਾਜ ਇਕ ਮੁਲਜ਼ਮ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਫ਼ਰਾਰ ਹੋਏ ਮੁਲਜ਼ਮ ਦੀ ਸ਼ਨਾਖਤ ਸੰਦੀਪ ਸਿੰਘ ਉਰਫ ਕਾਲੀ ਵਾਸੀ ਪਿੰਡ ਸ਼ਮਸ਼ੇਰਪੁਰ ਘਣੀਏ ਕੇ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 05-11-2026
ਅੰਮ੍ਰਿਤਸਰ, 4 ਨਵੰਬਰ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ੇਰੇ ਇਲਾਜ ਇਕ ਮੁਲਜ਼ਮ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਦੀ ਸੂਚਨਾ ਮਿਲੀ ਹੈ, ਜਿਸ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਫ਼ਰਾਰ ਹੋਏ ਮੁਲਜ਼ਮ ਦੀ ਸ਼ਨਾਖਤ ਸੰਦੀਪ ਸਿੰਘ ਉਰਫ ਕਾਲੀ ਵਾਸੀ ਪਿੰਡ ਸ਼ਮਸ਼ੇਰਪੁਰ ਘਣੀਏ ਕੇ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਹ ਮੁਲਾਜ਼ਮ ਖ਼ਿਲਾਫ਼ ਥਾਣਾ ਸਿਵਲ ਲਾਈਨ ਤੇ ਘਣੀਏ ਕੇ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਵੀ ਮਾਮਲੇ ਦਰਜ ਹਨ। ਵਿਚਾਰਅਧੀਨ ਇਹ ਕੈਦੀ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਬੰਦ ਸੀ ਜਿਸ ਨੂੰ ਇਲਾਜ ਲਈ ਇਥੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਹ ਮੈਡੀਸਨ ਵਾਰਡ ਵਿਚ ਦਾਖ਼ਲ ਸੀ ਤੇ ਆਪਣਾ ਇਲਾਜ ਕਰਵਾ ਰਿਹਾ ਸੀ। ਇਸ ਸੰਬੰਧੀ ਥਾਣਾ ਮਜੀਠਾ ਰੋਡ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡਾ: ਸਿਹਰ ਓਮ ਪ੍ਰਕਾਸ਼ ਨੇ ਸ੍ਰੀਮਤੀ ਯੂਨੀਵਰਸ ਲਈ ਰਨਰ ਅੱਪ ਦਾ ਜਿੱਤਿਆ ਖਿਤਾਬ ਅਗਲੀ ਖ਼ਬਰ ਪੰਜਾਬ ਸਰਕਾਰ ਟਰਾਂਸਪੋਰਟ ਕਾਮਿਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ-ਚੀਮਾ
Ad Position 24