ਬਰੇਟਾ ਵਾਸੀ ਦਾ ਨਿਕਲਿਆ ਡੇਢ ਕਰੋੜ ਦਾ ਇਨਾਮ
ਬਰੇਟਾ (ਮਾਨਸਾ), 9 ਨਵੰਬਰ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਵਾਸੀ ਯੁਧਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਪੰਜਾਬ ਸਟੇਟ ਲਾਟਰੀ ਦਾ ਪਹਿਲਾ ਇਨਾਮ ਡੇਢ ਕਰੋੜ ਰੁਪਿਆ ਨਿਕਲਿਆ ਹੈ। ਲਾਟਰੀ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਲਿਆ।
ਬਰੇਟਾ ਵਿਖੇ ਡੇਢ ਕਰੋੜ ਰੁਪਏ ਦੀ ਲਾਟਰੀ ਨਿਕਲਣ ਵਾਲਾ ਪਰਿਵਾਰ ਖ਼ੁਸ਼ੀ ਮਨਾਉਂਦਾ ਹੋਇਆ। ਤਸਵੀਰ : ਜੀਵਨ ਸ਼ਰਮਾ
10-11-2026