11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੇਂਦਰ ਸਰਕਾਰ ਨੇ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ਘਟਾਈਆਂ-ਸ਼ਵੇਤ ਮਲਿਕ

ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ) – ਕੈਂਸਰ ਦੇ ਮਹਿੰਗੇ ਇਲਾਜ ਕਾਰਨ ਆਰਥਿਕ ਸੰਕਟ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ। ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ’ਚ ਕੀਤੀ ਗਈ ਕਟੌਤੀ ਨਾਲ ਦੇਸ਼ ਭਰ ਦੇ ਮਰੀਜ਼ਾਂ ਨੂੰ ਸਾਲਾਨਾ 3,540.

Ad Position 21
No active advertisement
ਅਜੀਤ ਡੈਸਕ 11-11-2026
ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ) – ਕੈਂਸਰ ਦੇ ਮਹਿੰਗੇ ਇਲਾਜ ਕਾਰਨ ਆਰਥਿਕ ਸੰਕਟ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ। ਕੇਂਦਰ ਸਰਕਾਰ ਵਲੋਂ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ ’ਚ ਕੀਤੀ ਗਈ ਕਟੌਤੀ ਨਾਲ ਦੇਸ਼ ਭਰ ਦੇ ਮਰੀਜ਼ਾਂ ਨੂੰ ਸਾਲਾਨਾ 3,540.38 ਕਰੋੜ ਰੁਪਏ ਦੀ ਬਚਤ ਹੋਣ ਦਾ ਅਨੁਮਾਨ ਹੈ । ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਇਸ ਫ਼ੈਸਲੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ-ਪੱਖੀ ਸਿਹਤ ਨੀਤੀ ਦਾ ਅਹਿਮ ਕਦਮ ਕਰਾਰ ਦਿੱਤਾ ਹੈ ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਦੇ ਦਾਅਵਿਆਂ ਦੀ ਹਕੀਕਤ ਜਨਤਕ ਕਰੇ ਪੰਜਾਬ ਸਰਕਾਰ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਕਟਾਰੂਚੱ...
Ad Position 24