13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਇਮਰਾਨ ਖਾਨ ਦੀਆਂ ਭੈਣਾਂ ਨੌਰੀਨ ਨਿਆਜ਼ੀ ਤੇ ਉਜ਼ਮਾ ਖ਼ਾਨਮ ਕੋਟ ਲਖਪਤ ਜੇਲ੍ਹ ਤੋਂ ਰਿਹਾਅ

ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ- ਏ-ਇਨਸਾਫ਼ (ਪੀ. ਟੀ.

Ad Position 21
No active advertisement
ਜੇਲ੍ਹ ਤੋਂ ਬਾਹਰ ਆਉਂਦੀਆਂ ਨੌਰੀਨ ਨਿਆਜ਼ੀ ਅਤੇ ਉਜ਼ਮਾ ਖ਼ਾਨਮ। ਤਸਵੀਰ ਰਾਹੀਂ : ਸੁਰਿੰਦਰ ਕੋਛੜ 14-11-2026
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ- ਏ-ਇਨਸਾਫ਼ (ਪੀ. ਟੀ. ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਦੀਆਂ ਭੈਣਾਂ ਨੌਰੀਨ ਖ਼ਾਨ ਨਿਆਜ਼ੀ ਅਤੇ ਉਜ਼ਮਾ ਖ਼ਾਨਮ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਲਾਹੌਰ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਪੰਜਾਬ ਮੇਨਟੇਨੈਂਸ ਆਫ਼ ਪਬਲਿਕ ਆਰਡਰ ਆਰਡੀਨੈਂਸ, 1960 ਦੇ ਤਹਿਤ 21 ਸਤੰਬਰ ਤੋਂ ਨੌਰੀਨ ਅਲੀਮਾ ਖ਼ਾਨ ਅਤੇ ਉਜ਼ਮਾ ਖ਼ਾਨਮ ਨੂੰ ਹਿਰਾਸਤ ’ਚ ਲਿਆ ਗਿਆ ਸੀ। ਰਿਹਾਈ ਤੋਂ ਪਹਿਲਾਂ ਇਹ ਦੋਵੇਂ ਭੈਣਾਂ ਕੋਟ ਲਖਪਤ ਜੇਲ੍ਹ ’ਚ ਬੰਦ ਸਨ।
Ad Position 22
No active advertisement
ਪਿਛਲੀ ਖ਼ਬਰ ਬਲੋਚਿਸਤਾਨ ਅਤੇ ਖ਼ੈਬਰ ਪਖਤੂਨਖਵਾ ’ਚ ਸੁਰੱਖਿਆ ਬਲਾਂ ਨੇ 74 ਅੱਤਵਾਦੀ ਮਾਰਨ ਦਾ ਕੀਤਾ ਦਾਅਵਾ ਅੱਤਵਾਦੀਆਂ ਨੂੰ ਭਾਰਤ ਦੀ... ਅਗਲੀ ਖ਼ਬਰ ਅਫ਼ਗਾਨਿਸਤਾਨ ’ਚ ਤਾਲਿਬਾਨ ਦੀਆਂ ਅਣਐਲਾਨੀਆਂ ਪਾਬੰਦੀਆਂ ਕਾਰਨ ਔਰਤਾਂ ਲਈ ਸਿਹਤ ਸੇਵਾਵਾਂ ਹੋਈਆਂ ਦੁੱਭਰ
Ad Position 24