16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ’ਚ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ)–ਗੁਰਦਾਸਪੁਰ ’ਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼ ਅਤੇ ਪਠਾਨਕੋਟ ਵਿਚ ਹਥਿਆਰ ਦੀ ਨੋਕ ’ਤੇ ਗੱਡੀ ਖੋਹਣ ਦੀ ਘਟਨਾ ਦਾ ਹਵਾਲਾ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ’ਚ ਅਪਰਾਧੀਆਂ ਦੇ ਹੌਂਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੁਲਿਸ ਹੀ ਆਪਣੀ ਸੁਰੱਖਿਆ ਕਰਨ ਵਿਚ ਅਸਮਰੱਥ ਨਜ਼ਰ ਆ ਰਹੀ ਹੈ ਤਾਂ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੌਣ ਕਰੇਗਾ?

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ)–ਗੁਰਦਾਸਪੁਰ ’ਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼ ਅਤੇ ਪਠਾਨਕੋਟ ਵਿਚ ਹਥਿਆਰ ਦੀ ਨੋਕ ’ਤੇ ਗੱਡੀ ਖੋਹਣ ਦੀ ਘਟਨਾ ਦਾ ਹਵਾਲਾ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ’ਚ ਅਪਰਾਧੀਆਂ ਦੇ ਹੌਂਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੁਲਿਸ ਹੀ ਆਪਣੀ ਸੁਰੱਖਿਆ ਕਰਨ ਵਿਚ ਅਸਮਰੱਥ ਨਜ਼ਰ ਆ ਰਹੀ ਹੈ ਤਾਂ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੌਣ ਕਰੇਗਾ? ਉਨ੍ਹਾਂ ਇਨ੍ਹਾਂ ਘਟਨਾਵਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਨੂੰਨ ਵਿਵਸਥਾ ਸੁਧਾਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਆਂਢੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਭਾਜਪਾ ਕੌਂਸਲਰ ਤੇ ਉਸਦੇ ਭਰਾ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅੰਗਰੇਜ਼ੀ ਦੇ 100 ਸ਼ਬਦਾਂ ਦੇ ਸਪੈਲਿੰਗ ਉਲਟੇ ਸੁਣਾ ਕੇ 9 ਸਾਲਾ ਇਬਾਦਤ ਕੌਰ ਨੇ ਬਣਾਇਆ ਵਿਸ਼ਵ ਰਿਕਾਰਡ
Ad Position 24