17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

20 ਨੂੰ ਜਲੰਧਰ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ-ਹਰਿੰਦਰ ਸਿੰਘ ਲੱਖੋਵਾਲ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਦੀ ਕਿਸਾਨੀ ਮਸਲਿਆਂ ਪ੍ਰਤੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿਚ ਗੰਨੇ ਦਾ ਭਾਅ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਦਿੱਤਾ ਜਾਵੇਗਾ ਪਰ ਅਫ਼ਸੋਸ ਦੀ ਗੱਲ ਹੈ ਕਿ ਗੰਨੇ ਦੀਆਂ ਮਿੱਲਾਂ ਚੱਲਣ ਦਾ ਸਮਾਂ ਆ ਗਿਆ ਹੈ ਪਰ ਸਰਕਾਰ ਵਲੋਂ ਅਜੇ ਤੱਕ ਗੰਨੇ ਦੇ ਭਾਅ ਦਾ ਐਲਾਨ ਨਹੀਂ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪਹਿਲਾਂ ਹੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਜਾ ਚੁੱਕਾ ਹੈ ਕਿ 18 ਨਵੰਬਰ ਤੱਕ ਗੰਨੇ ਦੇ ਭਾਅ ਦਾ ਐਲਾਨ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ।

Ad Position 21
No active advertisement
ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਦੀ ਕਿਸਾਨੀ ਮਸਲਿਆਂ ਪ੍ਰਤੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿਚ ਗੰਨੇ ਦਾ ਭਾਅ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਦਿੱਤਾ ਜਾਵੇਗਾ ਪਰ ਅਫ਼ਸੋਸ ਦੀ ਗੱਲ ਹੈ ਕਿ ਗੰਨੇ ਦੀਆਂ ਮਿੱਲਾਂ ਚੱਲਣ ਦਾ ਸਮਾਂ ਆ ਗਿਆ ਹੈ ਪਰ ਸਰਕਾਰ ਵਲੋਂ ਅਜੇ ਤੱਕ ਗੰਨੇ ਦੇ ਭਾਅ ਦਾ ਐਲਾਨ ਨਹੀਂ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਪਹਿਲਾਂ ਹੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਜਾ ਚੁੱਕਾ ਹੈ ਕਿ 18 ਨਵੰਬਰ ਤੱਕ ਗੰਨੇ ਦੇ ਭਾਅ ਦਾ ਐਲਾਨ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕੀਤੀਆਂ ਜਾਣ। ਸੂਬਾ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਗੰਨੇ ਦੇ ਭਾਅ ਦਾ ਐਲਾਨ ਨਾ ਕੀਤਾ, ਬਕਾਇਆ ਪੇਮੈਂਟ ਜਾਰੀ ਨਾ ਕੀਤੀ ਅਤੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਨਾ ਕਰਵਾਈ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸੇ ਕੜੀ ਤਹਿਤ 20 ਨਵੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਧਰਨਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਰਚ ਮਾਰ ਕੇ ਦੋਸਤ ਦਾ ਕਤਲ ਅਗਲੀ ਖ਼ਬਰ ਦੀਵਾਲੀ ਬੰਪਰ ਨੇ ਕਿਸਾਨ ਬਲਜਿੰਦਰ ਸਿੰਘ ਨੂੰ ਬਣਾਇਆ ਕਰੋੜਪਤੀ, ਨਿਕਲੀ 12 ਕਰੋੜ ਦੀ ਲਾਟਰੀ
Ad Position 24