18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਹੁਣ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ, ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਭਾਵ 18 ਨਵੰਬਰ ਨੂੰ ਕੁੱਲ 100 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਅਤੇ ਹੁਣ ਤੱਕ ਕੁੱਲ 172 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 19-11-2026

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਾਧੂ ਵਿਸ਼ਾ ਪ੍ਰੀਖਿਆ ਦੀ ਰੀ-ਚੈਕਿੰਗ ਤੇ ਰੀ-ਵੈਲੂਏਸ਼ਨ ਲਈ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ਧੀ ਦੇ ਵਿਆਹ ਲਈ ਪੈਰੋਲ ਦੇ ਮਾਮਲੇ ’ਚ ਹਾਈ ਕੋਰਟ ਦੀ ਅਹਿਮ ਟਿੱਪਣੀ, ਕੈਕਟਸ ਵਰਗੇ ਰਿਸ਼ਤੇ ਵੀ ਲੰਬੀ ਦੂਰੀ ਕਾਰਨ ਮੁਰਝਾ ਸ...
Ad Position 24