20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ 24 ਦਸੰਬਰ ਤੱਕ ਵਧਾਈ

ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਇਕ ਵਾਰ ਫਿਰ ਭਾਰਤੀ ਜਹਾਜ਼ਾਂ ਦੇ ਆਪਣੇ ਹਵਾਈ ਖੇਤਰ ’ਚੋਂ ਲੰਘਣ ’ਤੇ ਲੱਗੀ ਪਾਬੰਦੀ ਨੂੰ ਵਧਾ ਦਿੱਤਾ ਹੈ। ਇਸ ਨਵੇਂ ਫ਼ੈਸਲੇ ਮੁਤਾਬਿਕ ਹੁਣ ਭਾਰਤੀ ਜਹਾਜ਼ਾਂ ਨੂੰ 24 ਦਸੰਬਰ ਤੱਕ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।

Ad Position 21
No active advertisement
ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਇਕ ਵਾਰ ਫਿਰ ਭਾਰਤੀ ਜਹਾਜ਼ਾਂ ਦੇ ਆਪਣੇ ਹਵਾਈ ਖੇਤਰ ’ਚੋਂ ਲੰਘਣ ’ਤੇ ਲੱਗੀ ਪਾਬੰਦੀ ਨੂੰ ਵਧਾ ਦਿੱਤਾ ਹੈ। ਇਸ ਨਵੇਂ ਫ਼ੈਸਲੇ ਮੁਤਾਬਿਕ ਹੁਣ ਭਾਰਤੀ ਜਹਾਜ਼ਾਂ ਨੂੰ 24 ਦਸੰਬਰ ਤੱਕ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਪਾਕਿਸਤਾਨ ਏਅਰਪੋਰਟਸ ਅਥਾਰਿਟੀ ਨੇ ਅੱਜ ਨੋਟਿਸ ਟੂ ਏਅਰਮੈਨ (ਨੋਟਮ) ਜਾਰੀ ਕਰਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਫ਼ੈਸਲੇ ਤੋਂ ਬਾਅਦ ਭਾਰਤੀ ਜਹਾਜ਼ਾਂ ਲਈ ਪਾਕਿ ਦੇ ਏਅਰਸਪੇਸ ’ਤੇ ਲੱਗੀ ਰੋਕ ਇਕ ਮਹੀਨਾ ਹੋਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਬੀ.ਆਰ.ਟੀ.ਐੱਸ. ਦੀਆਂ 95 ਬੱਸਾਂ ਗੋਦਾਮਾਂ ’ਚ ਖਾ ਰਹੀਆਂ ਨੇ ਧੂੜ * 600 ਕਰੋੜ ਦੀ ਯੋਜਨਾ ’ਤੇ ਹਾਈ ਕੋਰਟ ਨੇ... ਅਗਲੀ ਖ਼ਬਰ ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਇਨਾਮ ਵੰਡ ਸਮਾਰੋਹ ਦਾ ਕੀਤਾ ਬਾਈਕਾਟ ਪਾਕਿਸਤਾਨ ਨੂੰ ਮਿਲਿਆ ਏਸ਼ੀਆ ਕੱਪ ਦਾ ਖਿਤਾਬ
Ad Position 24