23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸੰਗਤਾਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ’ਚ ਨਤਮਸਤਕ ਹੋਣ-ਬਾਬਾ ਬਲਬੀਰ ਸਿੰਘ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖ ਧਰਮ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖਿਆਵਾਂ ’ਤੇ ਚੱਲ ਕੇ ਸੁਖਦ ਤੇ ਆਨੰਦਮਈ ਜੀਵਨ ਜਿਊਣ ਦੀ ਸੇਧ ਮਿਲਦੀ ਹੈ।

Ad Position 21
No active advertisement
ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਿੱਖ ਧਰਮ ਦੇ ਸੰਸਥਾਪਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖਿਆਵਾਂ ’ਤੇ ਚੱਲ ਕੇ ਸੁਖਦ ਤੇ ਆਨੰਦਮਈ ਜੀਵਨ ਜਿਊਣ ਦੀ ਸੇਧ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਨੁੱਖਤਾ ਨੂੰ ਆਪਣੇ ਅੰਦਰੋਂ ਝੂਠ, ਬੇਈਮਾਨੀ, ਕੂਡ਼-ਕੁਸੱਤ ਜਿਹੀਆਂ ਬੁਰਾਈਆਂ ਦਾ ਤਿਆਗ ਕਰਕੇ ਸੱਚ-ਅਚਾਰ ਦੇ ਧਾਰਨੀ ਬਣਨ ਦੀ ਲੋਡ਼ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ਵਿਚ ਨਤਮਸਤਕ ਹੋਣ।
Ad Position 22
No active advertisement
ਪਿਛਲੀ ਖ਼ਬਰ ਮੁੜ ਕਾਂਗਰਸ ਦੇ ਹੋਏ ਮਦਨ ਜਲਾਲਪੁਰ, ਕਾਂਗਰਸ ਹਾਈਕਮਾਂਡ ਵਲੋਂ ਮੁਅੱਤਲੀ ਰੱਦ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਨਕਾਣਾ ਸਾਹਿਬ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਭਾਰਤ ਤੋਂ ਆਏ ਸ਼ਰਧਾਲੂਆਂ ਦੇ ਜਥੇ ਨੇ ਸਥ...
Ad Position 24