24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ-ਅਕਾਲੀ ਦਲ ਦਾ ਮੁੜ ਗੱਠਜੋੜ ਦਿਸ਼ਾਹੀਣ, ਤਰਕਹੀਣ ਤੇ ਪੂਰੀ ਤਰ੍ਹਾਂ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ-ਪਰਗਟ ਸਿੰਘ

ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਕਾਰ ਹੋਏ ਗੱਠਜੋੜ ਨੂੰ ਦਿਸ਼ਾਹੀਣ, ਤਰਕਹੀਣ ਅਤੇ ਪੂਰੀ ਤਰ੍ਹਾਂ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ। ਪੰਜਾਬ ਦੇ ਲੋਕਾਂ ਨੇ ਪਹਿਲਾਂ ਬੀ-ਟੀਮ ਆਮ ਆਦਮੀ ਪਾਰਟੀ ਦੇ ਦਿੱਲੀ ਵਾਲੇ ਧਾੜਵੀਆਂ ਦੀ ਫ਼ੂਕ ਕੱਢੀ ਹੈ ਅਤੇ ਹੁਣ ਸਿੱਧੇ ਮੈਦਾਨ ਵਿਚ ਉਤਰੀ ਏ-ਟੀਮ ਦੇ ਅਮਿਤ ਸ਼ਾਹ ਅਤੇ ਸੁਖਬੀਰ ਸਿੰਘ ਬਾਦਲ ਨੂੰ ਵੀ ਭਜਾਉਣਗੇ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਕਾਰ ਹੋਏ ਗੱਠਜੋੜ ਨੂੰ ਦਿਸ਼ਾਹੀਣ, ਤਰਕਹੀਣ ਅਤੇ ਪੂਰੀ ਤਰ੍ਹਾਂ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗੀ। ਪੰਜਾਬ ਦੇ ਲੋਕਾਂ ਨੇ ਪਹਿਲਾਂ ਬੀ-ਟੀਮ ਆਮ ਆਦਮੀ ਪਾਰਟੀ ਦੇ ਦਿੱਲੀ ਵਾਲੇ ਧਾੜਵੀਆਂ ਦੀ ਫ਼ੂਕ ਕੱਢੀ ਹੈ ਅਤੇ ਹੁਣ ਸਿੱਧੇ ਮੈਦਾਨ ਵਿਚ ਉਤਰੀ ਏ-ਟੀਮ ਦੇ ਅਮਿਤ ਸ਼ਾਹ ਅਤੇ ਸੁਖਬੀਰ ਸਿੰਘ ਬਾਦਲ ਨੂੰ ਵੀ ਭਜਾਉਣਗੇ। ਇਹ ਸਿਆਸੀ ਸਮਝੌਤਾ ਸ਼ਾਹ ਅਤੇ ਬਾਦਲ ਦੀ ਸਿਆਸਤ ਦੇ ਕਫ਼ਨ ਵਿਚ ਆਖ਼ਰੀ ਕਿੱਲ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਅਕਾਲੀ ਦਲ (ਬ)-ਭਾਜਪਾ ਗੱਠਜੋੜ ਦੀ ਸ਼ਲਾਘਾ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼ ਸਵਰਗੀ ਮਹਿੰਦਰ ਸਿੰਘ ਚੱਢਾ ਸੁਰਜੀਤ ਗੁਡਜ਼ ਕੈਰੀਅਰਜ਼ ਦੀ ਚੜ੍ਹਦੀ ਕਲਾ ਲਈ 50ਵਾਂ ਸਾਲਾਨਾ ਸਮਾਗਮ ਅੱਜ
Ad Position 24