24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਪਰਿਵਾਰਿਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਤੇ ਸਥਾਨਕ ਹੋਰ ਭਾਜਪਾ ਆਗੂ ਵੀ ਸਨ।

Ad Position 21
No active advertisement
ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਤੇ ਪਰਿਵਾਰਿਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਤੇ ਸਥਾਨਕ ਹੋਰ ਭਾਜਪਾ ਆਗੂ ਵੀ ਸਨ। ਦਰਸ਼ਨ ਕਰਨ ਉਪਰੰਤ ਸ੍ਰੀ ਸੈਣੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਗੁਰਿੰਦਰ ਸਿੰਘ ਭੋਮਾ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਸੁੰਦਰ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰ ਕੇ ਭਾਜਪਾ ਨੇ ਉਸ ਦੇ ਗੁਨਾਹਾਂ ’ਚ ਭਾਈਵਾਲੀ ਕਰ ਲਈ ਹੈ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਮਹਿਤਾ ਸੂਬਾ ਪ੍ਰਧਾਨ ਤੇ ਸਰਾਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Ad Position 24