24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰ ਕੇ ਭਾਜਪਾ ਨੇ ਉਸ ਦੇ ਗੁਨਾਹਾਂ ’ਚ ਭਾਈਵਾਲੀ ਕਰ ਲਈ ਹੈ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 24 ਨਵੰਬਰ (ਪ੍ਰੋ: ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਿਆਸੀ ਗਠਜੋੜ ਕਰਕੇ ਉਸ ਦੇ ਸਿੱਖ ਕੌਮ ਖਿਲਾਫ ਕੀਤੇ ਗੁਨਾਹਾਂ ਵਿਚ ਭਾਈਵਾਲੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜੋ ਭਾਜਪਾ ਪੰਜਾਬ ਨੂੰ ਬਚਾਉਣ ਦੇ ਦਾਅਵਿਆਂ ਨਾਲ ਪੰਜਾਬ ਵਿਚ ਰਾਜਨੀਤਿਕ ਸਰਗਰਮੀਆਂ ਚਲਾ ਰਹੀ ਸੀ, ਉਸ ਨੇ ਇਕ ਪੰਜਾਬ ਅਤੇ ਸਿੱਖ ਵਿਰੋਧੀ ਧੜੇ ਨਾਲ ਗਠਜੋੜ ਕਰਕੇ ਆਪਣੇ ਪੰਜਾਬ ਬਚਾਉਣ ਦੇ ਦਾਅਵੇ ਦੀ ਆਪੇ ਹੀ ਫੂਕ ਕੱਢ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਪ੍ਰੋ: ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਿਆਸੀ ਗਠਜੋੜ ਕਰਕੇ ਉਸ ਦੇ ਸਿੱਖ ਕੌਮ ਖਿਲਾਫ ਕੀਤੇ ਗੁਨਾਹਾਂ ਵਿਚ ਭਾਈਵਾਲੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜੋ ਭਾਜਪਾ ਪੰਜਾਬ ਨੂੰ ਬਚਾਉਣ ਦੇ ਦਾਅਵਿਆਂ ਨਾਲ ਪੰਜਾਬ ਵਿਚ ਰਾਜਨੀਤਿਕ ਸਰਗਰਮੀਆਂ ਚਲਾ ਰਹੀ ਸੀ, ਉਸ ਨੇ ਇਕ ਪੰਜਾਬ ਅਤੇ ਸਿੱਖ ਵਿਰੋਧੀ ਧੜੇ ਨਾਲ ਗਠਜੋੜ ਕਰਕੇ ਆਪਣੇ ਪੰਜਾਬ ਬਚਾਉਣ ਦੇ ਦਾਅਵੇ ਦੀ ਆਪੇ ਹੀ ਫੂਕ ਕੱਢ ਦਿੱਤੀ ਹੈ। ਹੁਣ ਪੰਜਾਬ ਦੇ ਲੋਕ ਕਾਂਗਰਸ ਵਾਂਗ ਭਾਜਪਾ ਨੂੰ ਵੀ ਮੂੰਹ ਲਾਉਣ ਤੋਂ ਗੁਰੇਜ ਕਰਨਗੇ। ਇਸ ਨਾਪਾਕ ਸਿਆਸੀ ਗਠਜੋੜ ਨੇ ਪੰਜਾਬ ਵਿਰੋਧੀਆਂ ਦੇ ਚਿਹਰਿਆਂ ਤੋਂ ਨਕਾਬ ਉਤਾਰ ਦਿੱਤਾ ਹੈ। ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਦੀ ਸ਼ਰਮਨਾਕ ਹਾਰ ਇਕ ਇਤਿਹਾਸ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਨਹਿਰ ’ਚੋਂ ਨਿਕਲਦੀ ਅਬੋਹਰ ਬਰਾਂਚ ਦਾ ਪੁਲ ਬੁਰਜੀ 321050 ਦੇ ਲੈਂਟਰ ਸਰੀਏ ਹੋਏ ਖਰਾਬ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24