27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲਾਹੌਰ ਪਹੁੰਚਣ ’ਤੇ ਭਾਰਤੀ ਸ਼ਰਧਾਲੂ ਇਸ ਵਾਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਵੀ ਹੋਣਗੇ ਨਤਮਸਤਕ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਦੇ ਬਾਹਰੋਂ ਕਰਨੇ ਪੈਣਗੇ ਦਰਸ਼ਨ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਸ਼ਹਿਰ ਦੀ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਇਹ ਅਸਥਾਨ ਹਾਲ ਹੀ ’ਚ ਸੰਗਤ ਲਈ ਮੁੜ ਤੋਂ ਖੋਲ੍ਹਿਆ ਗਿਆ ਹੈ। ਜਿਸ ਦੇ ਚੱਲਦਿਆਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕਰਨ ਅਤੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸ਼ਰਧਾਲੂ ਇਸ ਵਾਰ ਉਕਤ ਗੁਰਦੁਆਰਾ ਸਾਹਿਬ ਦੇ ਵੀ ਦਰਸ਼ਨ ਕਰ ਸਕਣਗੇ।

Ad Position 21
No active advertisement
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬਾਹਰੀ ਦ੍ਰਿਸ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਸ਼ਹਿਰ ਦੀ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਇਹ ਅਸਥਾਨ ਹਾਲ ਹੀ ’ਚ ਸੰਗਤ ਲਈ ਮੁੜ ਤੋਂ ਖੋਲ੍ਹਿਆ ਗਿਆ ਹੈ। ਜਿਸ ਦੇ ਚੱਲਦਿਆਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕਰਨ ਅਤੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸ਼ਰਧਾਲੂ ਇਸ ਵਾਰ ਉਕਤ ਗੁਰਦੁਆਰਾ ਸਾਹਿਬ ਦੇ ਵੀ ਦਰਸ਼ਨ ਕਰ ਸਕਣਗੇ। ਜਦਕਿ, ਦੂਜੇ ਪਾਸੇ ਭਾਰਤੀ ਸ਼ਰਧਾਲੂ ਇਸ ਵਾਰ ਵੀ ਪਰਉਪਕਾਰ ਦੀ ਮੂਰਤ ਸ਼ਹੀਦ ਭਾਈ ਤਾਰੂ ਸਿੰਘ ਦੇ ਲਾਹੌਰ ਸਥਿਤ ਸ਼ਹੀਦੀ ਅਸਥਾਨ ਦੇ ਦਰਸ਼ਨ ਨਹੀਂ ਕਰ ਸਕਣਗੇ ਅਤੇ ਸ਼ਹੀਦੀ ਅਸਥਾਨ ਵਿਖੇ ਪਹੁੰਚਣ ਵਾਲੀ ਸੰਗਤ ਨੂੰ ਸੜਕ ’ਤੇ ਖੜ੍ਹੇ ਹੋ ਕੇ ਹੀ ਅਰਦਾਸ ਕਰਨੀ ਪਵੇਗੀ। ਇਸ ਨੂੰ ਲੈ ਕੇ ਭਾਰਤ ਸਮੇਤ ਵੱਖ-ਵੱਖ ਮੁਲਕਾਂ ਦੀ ਸਿੱਖ ਸੰਗਤ ’ਚ ਭਾਰੀ ਰੋਸ ਬਣਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਵਿਰੁੱਧ ਲੜਾਈ ’ਚ ਭਾਰਤ ਦੇ ਨਾਲ ਹਾਂ- ਇਜ਼ਰਾਈਲ ਅਗਲੀ ਖ਼ਬਰ ਇਸਲਾਮਾਬਾਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੀ ਟੀਮ ਨੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਕੀਤੀ ਸ਼ਿਰਕਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ...
Ad Position 24