26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ਆਪ’ ਦੀ ਰੈਲੀ ਤੋਂ ਪਹਿਲਾਂ ਕੌਫੀ ਮਸ਼ੀਨ ਫਟਣ ਨਾਲ ਮਜ਼ਦੂਰ ਦੀ ਮੌਤ ਮੋਗਾ

, 26 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੀ ਰੈਲੀ ਤੋਂ ਪਹਿਲਾਂ ਮੋਗਾ ’ਚ ਵੱਡਾ ਹਾਦਸਾ ਹੋ ਗਿਆ। ਰੈਲੀ ਦੀਆਂ ਤਿਆਰੀਆਂ ਦੌਰਾਨ ਅਚਾਨਕ ਕੌਫੀ ਮਸ਼ੀਨ ਫਟ ਗਈ।

Ad Position 21
No active advertisement
ਅਜੀਤ ਡੈਸਕ 27-11-2026
, 26 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੀ ਰੈਲੀ ਤੋਂ ਪਹਿਲਾਂ ਮੋਗਾ ’ਚ ਵੱਡਾ ਹਾਦਸਾ ਹੋ ਗਿਆ। ਰੈਲੀ ਦੀਆਂ ਤਿਆਰੀਆਂ ਦੌਰਾਨ ਅਚਾਨਕ ਕੌਫੀ ਮਸ਼ੀਨ ਫਟ ਗਈ। ਮਸ਼ੀਨ ਦਾ ਇਕ ਟੁਕੜਾ ਉੱਥੇ ਕੰਮ ਕਰ ਰਹੇ ਇਕ ਵਿਅਕਤੀ ਦੇ ਸਿਰ ’ਚ ਜਾ ਵੱਜਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਮਗਰੋਂ ਮੌਕੇ ’ਤੇ ਹਫੜਾ-ਦਫੜੀ ਮੱਚ ਗਈ। ਜਾਣਕਾਰੀ ਮੁਤਾਬਕ ਮਸ਼ੀਨ ’ਚ ਜ਼ਿਆਦਾ ਦਬਾਅ ਬਣਨ ਕਾਰਨ ਅਚਾਨਕ ਜ਼ੋਰਦਾਰ ਧਮਾਕਾ ਹੋਇਆ। ਮਸ਼ੀਨ ਦਾ ਇਕ ਹਿੱਸਾ ਟੁੱਟ ਕੇ ਉੱਥੇ ਕੰਮ ਕਰ ਰਹੇ ਮਜ਼ਦੂਰ ਦੇ ਸਿਰ ’ਤੇ ਵੱਜਿਆ। ਸੱਟ ਏਨੀ ਗੰਭੀਰ ਸੀ ਕਿ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਖ਼ਬਰ ਨਾਲ ਸਮਾਗਮ ਵਾਲੀ ਥਾਂ ’ਤੇ ਮੌਜੂਦ ਲੋਕਾਂ ‘ਚ ਚਿੰਤਾ ਦਾ ਮਾਹੌਲ ਬਣ ਗਿਆ। ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸੀ।
Ad Position 22
No active advertisement
ਪਿਛਲੀ ਖ਼ਬਰ ਆਈ.ਬੀ.ਐਮ. ਨੇ ਐਚ-1ਬੀ ਵੀਜ਼ਾ ਅਤੇ ਗ੍ਰੀਨ ਕਾਰਡ ਦੀ ਸਪਾਂਸਰਸ਼ਿਪ ’ਤੇ ਲਗਾਈ ਰੋਕ ਅਗਲੀ ਖ਼ਬਰ ਭਾਰਤ ਨਾਲ ਸਰਹੱਦ ’ਤੇ ਸਥਿਤੀ ਸਥਿਰ-ਚੀਨ
Ad Position 24