29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਡੇ ਨੌਜਵਾਨ ਚਾਹੁੰਦੇ ਹਨ ਕਿ ਭਾਰਤ ਦੁਨੀਆ ਦੀ ਅਗਵਾਈ ਕਰੇ-ਭਾਗਵਤ

ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਆਰ. ਐਸ.

Ad Position 21
No active advertisement
ਅਜੀਤ ਡੈਸਕ 30-11-2026
ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦਾ ਹਰੇਕ ਨਾਗਰਿਕ ਇਕੋ ‘ਕੁਟੁੰਬ’ (ਪਰਿਵਾਰ) ਦਾ ਹਿੱਸਾ ਹੈ, ਭਾਵੇਂ ਕਿ ਕੁਝ ਮਤਭੇਦ ਹੋਣਾ ਸੁਭਾਵਿਕ ਹੈ। ਇਥੇ ਆਰ. ਐਸ. ਐਸ. ਦੇ ਇਕ ਸਮਾਗਮ ‘ਰਾਸ਼ਟਰ ਵੰਦਨਮ’ ’ਚ ਬੋਲਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਨੌਜਵਾਨ ਚਾਹੁੰਦੇ ਹਨ ਕਿ ਭਾਰਤ ਦੁਨੀਆ ਦਾ ਸਭ ਤੋਂ ਸਰਵੋਤਮ ਦੇਸ਼ ਬਣੇ ਅਤੇ ਉਹ ਰਾਸ਼ਟਰ-ਪਹਿਲਾਂ ਦੇ ਦਰਸ਼ਨ ’ਚ ਵਿਸ਼ਵਾਸ ਰੱਖਦੇ ਹਨ। ਭਾਗਵਤ ਨੇ ਕਿਹਾ ਕਿ ਆਰ. ਐਸ. ਐਸ. ਵਰਕਰਾਂ ਨੂੰ ਲੋਕਾਂ ਦਾ ਦੁੱਖ-ਦਰਦ ਦੇਖ ਕੇ ਸਮਾਜ ਲਈ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀਰ ਗੋਵਰਧਨਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਵਿਧਾਇਕ ਇਯਾਲੀ ਵਲੋਂ ਸਰਾਭਾ ਤੋਂ ‘ਆਓ ਪੰਜਾਬ ਦੇ ਵਾਰਿਸ ਬਣੀਏ’ ਮੁਹਿੰਮ ਦੀ ਸ਼ੁਰੂਆਤ
Ad Position 24