15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਇਕ ਮੀਟਿੰਗ ਅੱਜ ਵਾਰਡ ਨੰਬਰ 31 ਵਿਚ ਹੋਈ | ਮੀਟਿੰਗ ਦੀ ਅਗਵਾਈ ਮਹਿਲਾ ਵਿੰਗ ਦੀ ਜ਼ਿਲ੍ਹਾ ਕੋਆਰਡੀਨੇਟਰ ਦਰਸ਼ਨ ਕੌਰ ਨੇ ਕੀਤੀ | ਮੀਟਿੰਗ ਦੌਰਾਨ ਵਾਰਡ ਵਿਚ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ ਅਤੇ ਸਰਕਾਰ ਦੇ ਕੰਮਾਂ ਅਤੇ ਆਉਣ ਵਾਲੀਆਂ ਨਵੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਮੀਟਿੰਗ ਦੌਰਾਨ ਸਮਾਜ ਸੇਵਿਕਾ ਨੀਤੂ ਦਾ ਸਨਮਾਨ ਕੀਤਾ ਗਿਆ | ਮੀਟਿੰਗ ਵਿਚ ਦਰਸ਼ਨ ਕੌਰ ਮਹਿਲਾ ਵਿੰਗ ਕੋਆਰਡੀਨੇਟਰ, ਪੂਨਮ ਅਰੋੜਾ ਬਲਾਕ ਇੰਚਾਰਜ ਮਹਿਲਾ ਵਿੰਗ, ਰਾਜਦੀਪ ਕੌਰ ਬਲਾਕ ਇੰਚਾਰਜ ਵਾਰਡ 31, ਸਤਵਿੰਦਰ ਕੌਰ, ਨੀਤੂ, ਰਿਤਿਕਾ ਅਰੋੜਾ, ਵਾਰਡ ਨੰਬਰ 31 ਯੂਥ ਪ੍ਰਧਾਨ ਵਰਿੰਦਰ ਸਿੰਘ ਟੋਨੀ, ਵਿਪਨ ਅਤੇ ਵਾਰਡ ਦੇ ਮੈਂਬਰ ਮੌਜੂਦ ਸਨ | ਅੰਤ ਵਿਚ ਬਲਾਕ ਪ੍ਰਧਾਨ ਮਹਿਲਾ ਵਿੰਗ ਪੂਨਮ ਅਰੋੜਾ ਨੇ ਮੀਟਿੰਗ 'ਚ ਸ਼ਾਮਿਲ ਹੋਣ ਲਈ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਲਾਭਪਾਤਰੀ ਗੁਮਰਾਹ ਹੋਣ ਤੋਂ ਬਚਣ-ਐਡਵੋਕੇਟ ਕਿੰਗਰਾ <br/> ਅਗਲੀ ਖ਼ਬਰ ਪੁਲਿਸ ਚੌਂਕੀ ਬਿਲਾਸਪੁਰ ਨੇ 5 ਸ਼ੱਕੀ ਵਿਅਕਤੀ ਕੀਤੇ ਕਾਬੂ <br/>
Ad Position 24