15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨੌਜਵਾਨ ਅਕਾਲੀ ਆਗੂ ਸਵਰਨਜੀਤ ਸਿੰਘ ਸੰਨੀ ਜੋਗੇਵਾਲਾ ਨੂੰ ਸਦਮਾ, ਮਾਮੇ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦੇ ਨੌਜਵਾਨ ਆਗੂ ਐਨ.ਆਰ.ਆਈ. ਸਵਰਨਜੀਤ ਸਿੰਘ ਸੰਨੀ ਜੋਗੇਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਮਾ ਸਤਵੰਤ ਸਿੰਘ ਵਾਸੀ ਪਿੰਡ ਸੰਗਤਪੁਰਾ ਤਹਿਸੀਲ ਜਗਰਾਉਂ ਜ਼ਿਲ੍ਹਾ ਲੁਧਿਆਣਾ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਸਵਰਨਜੀਤ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਹਰਪ੍ਰੀਤ ਸਿੰਘ ਆਸਟ੍ਰੇਲੀਆ, ਰਾਜੂ ਪੰਚਾਇਤ ਮੈਂਬਰ ਜੋਗੇਵਾਲਾ, ਹਰਜਿੰਦਰ ਸਿੰਘ ਜੋਗੇਵਾਲਾ, ਮੈਂਬਰ ਸਰਬਜੀਤ ਸਿੰਘ, ਦੇਵ ਸਿੰਘ ਜੋਗੇਵਾਲਾ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਜੋਗੇਵਾਲਾ, ਜਿੰਦਰ ਸਿੰਘ ਕੈਨੇਡਾ, ਛਿਨੂ ਚੰਦ ਨਵਾਂ, ਧੰਨਾ ਕੈਨੇਡਾ, ਮੰਗਲ ਸਿੰਘ ਦਾਰਾਪੁਰ, ਮੱਘਰ ਸਿੰਘ ਚੋਟੀਆਂ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੇ ਸਿੱਖੀਆਂ ਆਧੁਨਿਕ ਤਕਨੀਕਾਂ <br/> ਬਲਾਕ ਮੋਗਾ-1 ਬੁੱਘੀਪੁਰ... ਅਗਲੀ ਖ਼ਬਰ ਲੋਕਾਂ ਨੂੰ ਹੁਣ 10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ-ਵਿਧਾਇਕਾ ਡਾ. ਅਰੋੜਾ <br/>
Ad Position 24