15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਮਾਜ ਸੇਵੀ ਨਰੇਸ਼ ਗੋਇਲ ਨੂੰ ਜ਼ਿਲ੍ਹਾ ਪੱਧਰੀ ਸਮਾਗਮ 'ਤੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 30-01-2026
ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਪ੍ਰਸਿੱਧ ਸਮਾਜ ਸੇਵੀ ਨਰੇਸ਼ ਗੋਇਲ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਵਿਨੋਦ ਬਾਂਸਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਡਾ. ਰਮੇਸ਼ ਕਾਂਸਲ, ਰਾਜੂ ਪੰਨੂ, ਮਨੀਸ਼ ਸਿੰਗਲਾ, ਰੋਹਿਤ ਸਿੰਗਲਾ, ਮਨੂ ਬਾਂਸਲ, ਰਿਦੇਸ਼ ਸਿੰਗਲ ਪ੍ਰਧਾਨ ਐਸ.ਡੀ. ਕਾਲਜ ਮੋਗਾ, ਅਨਿਲ ਬਾਂਸਲ ਸਾਬਕਾ ਸੀਨੀਅਰ ਡਿਪਟੀ ਮੇਅਰ ਮੋਗਾ, ਦੀਪਕ ਤਾਇਲ, ਪਿੰਕੀ ਗੋਇਲ ਨੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਵਿਦਿਆਰਥਣਾਂ ਨੇ ਰੁਸ਼ਨਾਇਆ ਸੁਖਾਨੰਦ ਸੰਸਥਾਵਾਂ ਦਾ ਨਾਂਅ <br/> ਅਗਲੀ ਖ਼ਬਰ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਐਲਾਨ <br/>
Ad Position 24