27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੈਂਬਰਿਜ ਸਕੂਲ ਵਿਖੇ ਸੀ.ਬੀ.ਐਸ.ਈ. ਬੋਰਡ ਦੀਆਂ ਹਦਾਇਤਾਂ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-02-2026
ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਸਕੂਲ ਦੇ ਨਵੇਂ ਸੈਸ਼ਨ ਲਈ ਟਰਾਂਜੀਸ਼ਨ ਮੀਟਿੰਗ ਆਯੋਜਿਤ ਕੀਤੀ ਗਈ | ਪਿ੍ੰਸੀਪਲ ਸਤਵਿੰਦਰ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਮੀਟਿੰਗ ਅਜਿਹੀ ਮੀਟਿੰਗ ਸੀ, ਜਿਸ 'ਚ ਨਵੇਂ ਬਣੇ ਕਲਾਸ ਇੰਚਾਰਜ ਨੂੰ ਪੁਰਾਣੇ ਕਲਾਸ ਇੰਚਾਰਜ ਵਲੋਂ ਵਿਦਿਆਰਥੀਆਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਬਾਰੇ ਸਾਰੀ ਜਾਣਕਾਰੀ, ਉਨ੍ਹਾਂ ਦੀ ਵਿਲੱਖਣਤਾ, ਹੁਨਰਾਂ ਬਾਰੇ ਪੂਰੀ ਰਿਪੋਰਟ ਸੌਂਪੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਦਾ ਧਿਆਨ ਰੱਖਣਾ ਹੈ | ਇਹ ਮੀਟਿੰਗ ਨਵੇਂ ਬਣੇ ਕਲਾਸ ਇੰਚਾਰਜ ਨੂੰ ਵਿਦਿਆਰਥੀਆਂ ਦੀ ਪੂਰੀ ਜਾਣਕਾਰੀ ਸਮਝਣ ਵਿਚ ਸਹਾਈ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀ ਅਵਤਾਰ ਸਿੰਘ ਦਾ ਆਇਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਰਾਜਿੰਦਰਾ ਸਕੂਲ ਨੇ ਵਿਦਿਆਰਥੀਆਂ ਲਈ ਹਵਨ ਦਾ ਕਰਵਾਇਆ <br/>
Ad Position 24