27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੈਕਰੋ ਗਲੋਬਲ ਦੇ ਵਿਦਿਆਰਥੀ ਅਵਤਾਰ ਸਿੰਘ ਦਾ ਆਇਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ

Ad Position 21
No active advertisement
ਅਜੀਤ ਡੈਸਕ 19-02-2026
ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਆਈਲਟਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ 'ਚ ਐਲਾਨੇ ਨਤੀਜਿਆਂ ਵਿਚ ਵਿਦਿਆਰਥੀ ਅਵਤਾਰ ਸਿੰਘ ਵਾਸੀ ਪਿੰਡ ਡਾਲਾ ਨੇ ਲਿਸਨਿੰਗ 'ਚ 7.5, ਰੀਡਿੰਗ ਵਿਚ 6.5, ਸਪੀਕਿੰਗ ਵਿਚ 6.5, ਰਾਈਟਿੰਗ ਵਿਚ 6 ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਸਫਲਤਾ ਹਾਸਲ ਕੀਤੀ ਹੈ | ਸੰਸਥਾ ਵਲੋਂ ਆਇਲਟਸ ਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਅਤੇ ਮਾਹਿਰ ਅਧਿਆਪਕਾਂ ਦੀ ਦੇਖ-ਰੇਖ ਹੇਠ ਕਰਵਾਈ ਜਾਂਦੀ ਹੈ | ਜ਼ਿਕਰਯੋਗ ਹੈ ਕਿ ਇੱਥੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਉਨ੍ਹਾਂ ਕਿਹਾ ਕਿ ਜੇਕਰ ਆਈਲਟਸ ਦੀ ਕੋਚਿੰਗ ਲੈਣਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ ਜਾਂ ਵਿਜ਼ਟਰ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦੇ ਹੋ ਜਾਂ ਰਫ਼ਿਊਜ ਕੇਸਾਂ ਸਬੰਧੀ ਸਹੀ ਸਲਾਹ ਲੈਣੀ ਚਾਹੁੰਦੇ ਹੋ ਤਾਂ ਮੋਗਾ ਸਥਿਤ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਇਲਟਸ 'ਚੋਂ 7 ਬੈਂਡ ਅਗਲੀ ਖ਼ਬਰ ਕੈਂਬਰਿਜ ਸਕੂਲ ਵਿਖੇ ਸੀ.ਬੀ.ਐਸ.ਈ. ਬੋਰਡ ਦੀਆਂ ਹਦਾਇਤਾਂ ਸੰਬੰਧੀ ਮੀਟਿੰਗ <br/>
Ad Position 24