16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਤਪਾਲ ਸਿੰਘ ਕੰਡਾ ਅਤੇ ਜਸਵੀਰ ਕੌਰ ਜੱਸੀ ਪ੍ਰੋਜੈਕਟ ਇੰਚਾਰਜ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 20-02-2026
ਮੋਗਾ, 19 ਫਰਵਰੀ (ਸੁਰਿੰਦਰਪਾਲ ਸਿੰਘ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵਲੋਂ ਪ੍ਰਧਾਨ ਸੰਜੀਵ ਕੁਮਾਰ ਨਰੂਲਾ ਦੀ ਅਗਵਾਈ ਹੇਠ 1 ਮਾਰਚ ਨੂੰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਸੰਸਥਾ 300 ਤੋਂ 400 ਯੂਨਿਟ ਖ਼ੂਨਦਾਨ ਕਰੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਜੱਸੀ ਨੂੰ ਪ੍ਰੋਜੈਕਟ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਬੋਲਦਿਆਂ ਸਤਪਾਲ ਸਿੰਘ ਕੰਡਾ ਅਤੇ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਉਹ ਸੰਗਠਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ | ਉਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 1 ਮਾਰਚ ਨੂੰ ਆਪਣੇ ਵੱਧ ਤੋਂ ਵੱਧ ਮੈਂਬਰਾਂ ਨੂੰ ਲਿਆ ਕੇ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ |

Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਨੇ ਸੰਤ ਬਾਬਾ ਪ੍ਰਗਟ ਨਾਥ ਨੂੰ ਵਾਲਮੀਕਿ ਤੀਰਥ ਬੋਰਡ ਦਾ ਚੇਅਰਮੈਨ ਬਣਨ 'ਤੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ 12 ਦੀ 'ਪੰਜਾਬ ਬਚਾਓ' ਬਾਘਾ ਪੁਰਾਣਾ ਰੈਲੀ ਸ਼੍ਰੋਮਣੀ ਅਕਾਲੀ ਦਲ ਦੀ ਲੋਕਪਿ੍ਅਤਾ ਨੂੰ ਕਰੇਗੀ ਸਾਬਤ-ਪ੍ਰਧਾਨ ਬਾਲ ਕਿ੍ਸ...
Ad Position 24