27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕਰਨ ਦੇ ਫੈਸਲੇ ਦਾ ਵਿਧਾਇਕ ਢੋਸ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 01-03-2026
ਕਿਸ਼ਨਪੁਰਾ ਕਲਾਂ, 28 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦਿੱਲੀ ਦੀ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ 'ਚ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ¢ ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ 'ਤੇ ਭਰੋਸਾ ਹੋਰ ਵਧਿਆ ਹੈ¢ ਢੋਸ ਨੇ ਕਿਹਾ ਕਿ ਕਾਫੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਹੋ ਰਹੀ ਸੀ ਪਰ ਹੁਣ ਅਦਾਲਤ ਨੇ ਸਾਫ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ 'ਤੇ ਹੀ ਹੁੰਦਾ ਹੈ¢ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੋਟਾਲਾ ਦਰਅਸਲ ਇਕ ਸਿਆਸੀ ਸਾਜ਼ਿਸ਼ ਸੀ¢ ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਖੀਰ ਅਦਾਲਤ ਵਿਚ ਸੱਚ ਸਾਹਮਣੇ ਆ ਗਿਆ¢ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਇਹ ਸਿਰਫ ਪਾਰਟੀ ਦੀ ਨਹੀਂ ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ¢ ਉਨ੍ਹਾਂ ਕਿਹਾ ਹੈ ਕਿ ਆਉਣ ਸਮੇਂ ਵਿਚ ਦਿੱਲੀ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ
Ad Position 22
No active advertisement
ਪਿਛਲੀ ਖ਼ਬਰ ਅੱਜ ਲੱਗਣ ਵਾਲੇ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਸਫਲਤਾ ਪੂਰਵਕ ਸਰਜਰੀ ਕੀਤੀ
Ad Position 24