27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਵਿਜ਼ਟਰ ਵੀਜ਼ੇ <br/>

Ad Position 21
No active advertisement
ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਨੇ ਗੁਰਦੇਵ ਕੌਰ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਗੁਰਦੇਵ ਕੌਰ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਗੁਰਦੇਵ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਰਹੂਮ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਕੈਂਸਰ ਅਤੇ ਅੱਖਾਂ ਦਾ ਚੈੱਕਅਪ ਕੈਂਪ <br/> ਅਗਲੀ ਖ਼ਬਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
Ad Position 24