27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 56 ਸਕੋਰ <br/>

Ad Position 21
No active advertisement
ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਰਣਜੋਧ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 57, ਲਿਸਨਿੰਗ ਵਿਚੋਂ 55, ਸਪੀਕਿੰਗ ਵਿਚੋਂ 54, ਰਾਈਟਿੰਗ ਵਿਚੋਂ 55 ਅਤੇ ਓਵਰਆਲ 56 ਸਕੋਰ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਮੋਤੀ ਰਾਮ ਮਹਿਰਾ ਦੇ ਨਵੀਨੀਕਰਨ ਲਈ ਸਹਿਯੋਗ ਦੀ ਅਪੀਲ <br/> ਅਗਲੀ ਖ਼ਬਰ ਮਰਹੂਮ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਕੈਂਸਰ ਅਤੇ ਅੱਖਾਂ ਦਾ ਚੈੱਕਅਪ ਕੈਂਪ <br/>
Ad Position 24